ਬੌਲੀਵੁੱਡ ਦੇ ਨਵੇਂ ਕਾਮੇਡੀਅਨ !    ਉਮਦਾ ਪੰਜਾਬੀ ਸੰਗੀਤ ਨਿਰਦੇਸ਼ਕ ਸ਼ਿਆਮ ਸੁੰਦਰ !    ਸਿੱਖ ਇਤਿਹਾਸ ਤੇ ਵਿਰਾਸਤ ਦਾ ਚਿੱਤਰਕਾਰ ਤ੍ਰਿਲੋਕ ਸਿੰਘ !    ਪਰਿਵਾਰਕ ਰਿਸ਼ਤਿਆਂ ਦੀ ਫ਼ਿਲਮ !    ਸ਼ਾਇਰੀ ਤੋਂ ਫ਼ਿਲਮਸਾਜ਼ੀ ਤਕ ਅਮਰਦੀਪ ਗਿੱਲ !    ਦੋ ਭਰਾਵਾਂ ਦੀ ਕਹਾਣੀ !    ਛੋਟਾ ਪਰਦਾ !    ਦੋ ਪੈਰ ਘੱਟ ਤੁਰਨਾ...ਜੋਹੈਨਸ ਵਰਮੀਰ !    ਕੁੜੀਆਂ-ਚਿੜੀਆਂ ਤੇ ਸੂਈ ਧਾਗਾ !    ਰੀਝ ਵਾਲਾ ਕੰਮ !    

ਦਲਿਤ ਦੀ ਹੱਤਿਆ ਦੇ ਦੋਸ਼ ਹੇਠ ਚਾਰ ਨੂੰ ਉਮਰ ਕੈਦ

Posted On December - 2 - 2019

ਮੁਜ਼ੱਫਰਨਗਰ: ਇਥੋਂ ਦੀ ਵਿਸ਼ੇਸ਼ ਅਦਾਲਤ ਨੇ 17 ਵਰ੍ਹੇ ਪਹਿਲਾਂ ਇਕ ਦਲਿਤ ਦੀ ਹੱਤਿਆ ਕਰਨ ਦੇ ਦੋਸ਼ ਹੇਠ ਚਾਰ ਜਣਿਆਂ ਨੂੰ ਦੋਸ਼ੀ ਠਹਿਰਾਉਂਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਵਿਸ਼ੇਸ਼ ਐਸਸੀ/ਐਸਟੀ ਐਕਟ ਅਦਾਲਤ ਦੇ ਜੱਜ ਪੰਕਜ ਕੁਮਾਰ ਅਗਰਵਾਲ ਨੇ ਚਾਰੇ ਦੋਸ਼ੀਆਂ ਕਾਲਕੂ, ਅਲੀ ਹਸਨ, ਨੂਰ ਹਸਨ ਅਤੇ ਈਸ਼ਵਰ ਨੂੰ 60-60 ਹਜ਼ਾਰ ਰੁਪਏ ਜੁਰਮਾਨਾ ਵੀ ਲਾਇਆ। ਸ਼ਨਿਚਰਵਾਰ ਨੂੰ ਸੁਣਾਏ ਫੈਸਲੇ ਵਿੱਚ ਜੱਜ ਨੇ ਦੋਸ਼ੀਆਂ ਨੂੰ ਜੁਰਮਾਨੇ ਦੀ ਅੱਧੀ ਰਾਸ਼ੀ ਪੀੜਤ ਪਰਿਵਾਰ ਨੂੰ ਦੇਣ ਦੀ ਹਦਾਇਤ ਕੀਤੀ ਹੈ।
-ਪੀਟੀਆਈ


Comments Off on ਦਲਿਤ ਦੀ ਹੱਤਿਆ ਦੇ ਦੋਸ਼ ਹੇਠ ਚਾਰ ਨੂੰ ਉਮਰ ਕੈਦ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.