ਹਰਿਆਣਾ ਸਰਕਾਰ ਨੇ 2020 ਦੀਆਂ ਛੁੱਟੀਆਂ ਐਲਾਨੀਆਂ !    ਲੋਕ ਕਿਉਂ ਹੁੰਦੇ ਨੇ ਮੋਟਾਪੇ ਦਾ ਸ਼ਿਕਾਰ !    ਉਚੇਰੀ ਸਿੱਖਿਆ ਰੈਸ਼ਨੇਲਾਈਜ਼ੇਸ਼ਨ ਬਾਰੇ ਬੇਤੁਕਾ ਅਭਿਆਸ !    ਗਿਆਨ ਦਾ ਜਮਹੂਰੀਕਰਨ ਅਤੇ ਸੱਤਾ ਤੰਤਰ !    ਜਸਟਿਸ ਮਿਸ਼ਰਾ ਨੇ ਵਕੀਲਾਂ ਤੋਂ ਮੁਆਫ਼ੀ ਮੰਗੀ !    ਬੁਰੂੰਡੀ ’ਚ ਢਿੱਗਾਂ ਡਿੱਗਣ ਕਾਰਨ 35 ਹਲਾਕ !    ਐੱਸਵਾਈਐੱਲ ਦੇ ਮੁੱਦੇ ’ਤੇ ਪੰਜਾਬ ਗੁੰਮਰਾਹ ਕਰ ਰਿਹੈ: ਖੱਟਰ !    ਨਿਰਭਯਾ ਕੇਸ: ਰਾਸ਼ਟਰਪਤੀ ਨੂੰ ਮੁਲਜ਼ਮ ਦੀ ਪਟੀਸ਼ਨ ਖ਼ਾਰਜ ਕਰਨ ਦੀ ਅਪੀਲ !    ਟੀ-20 ਵਿਸ਼ਵ ਕੱਪ ਬਾਰੇ ਕੋਹਲੀ ਨਾਲ ਗੱਲ ਕਰਾਂਗਾ: ਗਾਂਗੁਲੀ !    ਤੇਂਦੁਲਕਰ ਦੇ ਪੱਧਰ ਦਾ ਨਹੀਂ ਵਿਰਾਟ ਕੋਹਲੀ: ਰੱਜ਼ਾਕ !    

ਦਿੱਲੀ ’ਚ ਹਵਾ ਦੀ ਗੁਣਵੱਤਾ ਮੁੜ ਖ਼ਰਾਬ

Posted On December - 2 - 2019

ਨਵੀਂ ਦਿੱਲੀ: ਕੌਮੀ ਰਾਜਧਾਨੀ ਦਿੱਲੀ ਵਿੱਚ ਅੱਜ ਰਫ਼ਤਾਰ ਘੱਟ ਹੋਣ ਕਰ ਕੇ ਹਵਾ ਦੀ ਗੁਣਵੱਤਾ ਮੁੜ ਖ਼ਰਾਬ ਹੋ ਗਈ ਅਤੇ ਅੱਗੇ ਇਸ ਦੇ ਹੋਰ ਘਟਣ ਦੀ ਸੰਭਾਵਨਾ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਪਿਛਲੇ ਦੋ-ਤਿੰਨ ਦਿਨਾਂ ਤੋਂ ਹਵਾ ਦੀ ਰਫ਼ਤਾਰ ਛੇ ਤੋਂ ਦਸ ਕਿਲੋਮੀਟਰ ਪ੍ਰਤੀ ਘੰਟੇ ਵਿਚਾਲੇ ਘੱਟ-ਵੱਧ ਹੋ ਰਹੀ ਹੈ। ਬੁੱਧਵਾਰ ਤੱਕ ਇਹ ਹੋਰ ਘੱਟ ਸਕਦੀ ਹੈ, ਜਿਸ ਨਾਲ ਪ੍ਰਦੂਸ਼ਣ ਦਾ ਪੱਧਰ ਹੋਰ ਵਧ ਜਾਵੇਗਾ। ਅੱਜ ਸ਼ਾਮ 4 ਵਜੇ ਕੌਮੀ ਰਾਜਧਾਨੀ ਵਿੱਚ ਹਵਾ ਦੀ ਗੁਣਵੱਤਾ 250 ਦਰਜ ਕੀਤੀ ਗਈ ਜੋ ਕੱਲ੍ਹ ਦੀ 193 ਨਾਲੋਂ ਵੱਧ ਸੀ। ਗਾਜ਼ੀਆਬਾਦ ’ਚ ਹਵਾ ਦੀ ਗੁਣਵੱਤਾ 292, ਗਰੇਟਰ ਨੋਇਡਾ ’ਚ 281, ਫਰੀਦਾਬਾਦ ’ਚ 218 ਅਤੇ ਨੋਇਡਾ ’ਚ ਸੀ।
-ਪੀਟੀਆਈ


Comments Off on ਦਿੱਲੀ ’ਚ ਹਵਾ ਦੀ ਗੁਣਵੱਤਾ ਮੁੜ ਖ਼ਰਾਬ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.