ਕੇਂਦਰ ਨੇ ਲੌਕਡਾਊਨ 30 ਜੂਨ ਤਕ ਵਧਾਇਆ !    ਹਨੇਰੀ ਕਾਰਨ ਤਾਜ ਮਹੱਲ ਨੂੰ ਭਾਰੀ ਨੁਕਸਾਨ !    ਕੇਂਦਰ ਨਾਲੋਂ ਨਾਤਾ ਤੋੜਨ ਸੁਖਬੀਰ: ਕੈਪਟਨ !    ਅਮਰੀਕਾ ਵਿੱਚ ਲੋਕਾਂ ਵੱਲੋਂ ਪ੍ਰਦਰਸ਼ਨ !    ਭਰਾ ਦੀ ਕਹੀ ਨਾਲ ਹੱਤਿਆ !    ਕਾਹਨੂੰਵਾਨ ’ਚ 50 ਦੇ ਕਰੀਬ ਨਸ਼ਾ ਤਸਕਰਾਂ ਵੱਲੋਂ ਆਤਮ-ਸਮਰਪਣ !    ਪਤਨੀ ਦੀ ਬਿਮਾਰੀ ਤੋਂ ਪ੍ਰੇਸ਼ਾਨ ਬਜ਼ੁਰਗ ਨੇ ਫਾਹਾ ਲਿਆ !    ਦੇਸ਼ ਮੁਸ਼ਕਲ ਹਾਲਾਤ ’ਚ, ਮਾੜੀ ਰਾਜਨੀਤੀ ਛੱਡੋ: ਕੇਜਰੀਵਾਲ !    ਸ੍ਰੀਨਗਰ ਦੇ ਗੁਰਦੁਆਰੇ ਵਿੱਚ ਚੋਰੀ !    ਸਰਹੱਦ ਤੋਂ ਬੰਗਲਾਦੇਸ਼ੀ ਗ੍ਰਿਫ਼ਤਾਰ !    

ਨੇਪਾਲ ਵਿੱਚ ਐਂਬੂਲੈਂਸ ਟਰੱਕ ਨਾਲ ਟਕਰਾਈ, 6 ਹਲਾਕ

Posted On December - 2 - 2019

ਕਾਠਮਾਂਡੂ: ਨੇਪਾਲ ਦੇ ਸੁਨਸਾਰੀ ਜ਼ਿਲ੍ਹੇ ਵਿੱਚ ਇਕ ਐਂਬੂਲੈਂਸ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ਵਿੱਚ ਵੈਨ ਦੇ ਡਰਾਈਵਰ ਸਮੇਤ ਛੇ ਜਣਿਆਂ ਦੀ ਮੌਤ ਹੋ ਗਈ। ਇਹ ਹਾਦਸਾ ਸ਼ਨਿਚਰਵਾਰ ਨੂੰ ਹਰੀਪੁਰ ਇਲਾਕੇ ਵਿੱਚ ਵਾਪਰਿਆ। ਐਂਬੂਲੈਂਸ ਸ਼ਿਵ ਮਾਇਆ ਦੀ ਲਾਸ਼ ਨੂੰ ਲੈ ਕੇ ਉਦੈਪੁਰ ਜ਼ਿਲ੍ਹੇ ਗਾਏਘਾਟ ਸ਼ਹਿਰ ਵਿਚਲੇ ਉਸ ਦੇ ਘਰ ਜਾ ਰਹੀ ਸੀ। ਹਾਦਸੇ ਵਿੱਚ ਵੈਨ ਦੇ ਡਰਾਈਵਰ ਅਤੇ ਸ਼ਿਵ ਮਾਇਆ ਦੇ ਪੰਜ ਰਿਸ਼ਤੇਦਾਰਾਂ ਜਿਨ੍ਹਾਂ ਵਿੱਚ ਉਸ ਦੇ ਦੋ ਪੁੱਤਰ ਵੀ ਸ਼ਾਮਲ ਦੀ ਮੌਤ ਹੋ ਗਈ। ਟਰੱਕ ਡਰਾਈਵਰ ਵੀ ਹਾਦਸੇ ਵਿੱਚ ਜ਼ਖ਼ਮੀ ਹੋਇਆ ਹੈ।
-ਪੀਟੀਆਈ


Comments Off on ਨੇਪਾਲ ਵਿੱਚ ਐਂਬੂਲੈਂਸ ਟਰੱਕ ਨਾਲ ਟਕਰਾਈ, 6 ਹਲਾਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.