ਹਰਿਆਣਾ ਸਰਕਾਰ ਨੇ 2020 ਦੀਆਂ ਛੁੱਟੀਆਂ ਐਲਾਨੀਆਂ !    ਲੋਕ ਕਿਉਂ ਹੁੰਦੇ ਨੇ ਮੋਟਾਪੇ ਦਾ ਸ਼ਿਕਾਰ !    ਉਚੇਰੀ ਸਿੱਖਿਆ ਰੈਸ਼ਨੇਲਾਈਜ਼ੇਸ਼ਨ ਬਾਰੇ ਬੇਤੁਕਾ ਅਭਿਆਸ !    ਗਿਆਨ ਦਾ ਜਮਹੂਰੀਕਰਨ ਅਤੇ ਸੱਤਾ ਤੰਤਰ !    ਜਸਟਿਸ ਮਿਸ਼ਰਾ ਨੇ ਵਕੀਲਾਂ ਤੋਂ ਮੁਆਫ਼ੀ ਮੰਗੀ !    ਬੁਰੂੰਡੀ ’ਚ ਢਿੱਗਾਂ ਡਿੱਗਣ ਕਾਰਨ 35 ਹਲਾਕ !    ਐੱਸਵਾਈਐੱਲ ਦੇ ਮੁੱਦੇ ’ਤੇ ਪੰਜਾਬ ਗੁੰਮਰਾਹ ਕਰ ਰਿਹੈ: ਖੱਟਰ !    ਨਿਰਭਯਾ ਕੇਸ: ਰਾਸ਼ਟਰਪਤੀ ਨੂੰ ਮੁਲਜ਼ਮ ਦੀ ਪਟੀਸ਼ਨ ਖ਼ਾਰਜ ਕਰਨ ਦੀ ਅਪੀਲ !    ਟੀ-20 ਵਿਸ਼ਵ ਕੱਪ ਬਾਰੇ ਕੋਹਲੀ ਨਾਲ ਗੱਲ ਕਰਾਂਗਾ: ਗਾਂਗੁਲੀ !    ਤੇਂਦੁਲਕਰ ਦੇ ਪੱਧਰ ਦਾ ਨਹੀਂ ਵਿਰਾਟ ਕੋਹਲੀ: ਰੱਜ਼ਾਕ !    

ਪਾਕਿ ਵੱਲੋਂ ਲਗਾਤਾਰ ਤੀਜੇ ਦਿਨ ਗੋਲੀਬੰਦੀ ਦੀ ਉਲੰਘਣਾ

Posted On December - 2 - 2019

ਜੰਮੂ, 1 ਦਸੰਬਰ
ਪਾਕਿਸਤਾਨੀ ਫੌਜ ਨੇ ਅੱਜ ਜੰਮੂ ਤੇ ਕਸ਼ਮੀਰ ਵਿੱਚ ਪੁਣਛ ਜ਼ਿਲ੍ਹੇ ਵਿੱਚ ਕੰਟਰੋਲ ਰੇਖਾ ਨੇੜਲੀਆਂ ਮੂਹਰਲੀਆਂ ਚੌਕੀਆਂ ਤੇ ਨਾਲ ਲਗਦੇ ਪਿੰਡਾਂ ਨੂੰ ਨਿਸ਼ਾਨਾ ਬਣਾਉਂਦਿਆਂ ਛੋਟੇ ਹਥਿਆਰਾਂ ਨਾਲ ਗੋਲਾਬਾਰੀ ਕੀਤੀ। ਭਾਰਤੀ ਫੌਜ ਵੱਲੋਂ ਕੀਤੀ ਜਵਾਬੀ ਫਾਇਰਿੰਗ ਵਿੱਚ ਪਾਕਿ ਫੌਜ ਦੇ ਦੋ ਅਧਿਕਾਰੀ ਜ਼ਖ਼ਮੀ ਹੋ ਗਏ। ਉਂਜ ਦੁਵੱਲੀ ਗੋਲੀਬਾਰੀ ’ਚ ਭਾਰਤ ਦਾ ਇਕ ਆਮ ਨਾਗਰਿਕ ਗੰਭੀਰ ਜ਼ਖ਼ਮੀ ਹੋ ਗਿਆ। ਰੱਖਿਆ ਤਰਜਮਾਨ ਨੇ ਕਿਹਾ ਕਿ ਪਾਕਿਸਤਾਨ ਨੇ ਪਿਛਲੇ ਤਿੰਨ ਦਿਨਾਂ ਵਿੱਚ ਤੀਜੀ ਵਾਰ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ।
-ਪੀਟੀਆਈ


Comments Off on ਪਾਕਿ ਵੱਲੋਂ ਲਗਾਤਾਰ ਤੀਜੇ ਦਿਨ ਗੋਲੀਬੰਦੀ ਦੀ ਉਲੰਘਣਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.