ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

ਪੀੜਤ ਪਰਿਵਾਰ ਨੂੰ ਸਕੂਨ ਮਿਲਿਆ: ਦਾਦੂਵਾਲ

Posted On December - 7 - 2019

ਭਗਵਾਨ ਦਾਸ ਸੰਦਲ
ਦਸੂਹਾ, 6 ਦਸੰਬਰ
ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਹੈਦਰਾਬਾਦ ਵਿੱਚ 26 ਸਾਲਾ ਵੈਟਰਨਰੀ ਡਾਕਟਰ ਨਾਲ ਹੋਏ ਜਬਰ-ਜਨਾਹ ਮਾਮਲੇ ਵਿੱਚ ਤੇਲੰਗਾਨਾ ਪੁਲੀਸ ਵੱਲੋਂ ਚਾਰ ਮੁਲਜ਼ਮਾਂ ਨੂੰ ਮੁਕਾਬਲੇ ’ਚ ਮਾਰਨ ਨੂੰ ਜਾਇਜ਼ ਕਰਾਰ ਦਿੱਤਾ।
ਉਨ੍ਹਾਂ ਆਖਿਆ ਕਿ ਮੁਕਾਬਲਾ ਭਾਵੇਂ ਝੂਠਾ ਹੈ ਜਾਂ ਸੱਚਾ, ਇਸ ਬਾਰੇ ਉਹ ਕੁਝ ਨਹੀ ਕਹਿ ਸਕਦੇ, ਪਰ ਇਸ ਨਾਲ ਪੀੜਤ ਪਰਿਵਾਰ ਨੂੰ ਕਿਸੇ ਹੱਦ ਤੱਕ ਇਨਸਾਫ ਤੇ ਸਕੂਨ ਜ਼ਰੂਰ ਮਿਲਿਆ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਇਹ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਆਉਣ ’ਤੇ ਬੇਅਦਬੀ ਦੇ ਕਸੂਰਵਾਰਾਂ ਨੂੰ ਸਜ਼ਾ ਦੇਣਗੇ ਪਰ ਅੱਜ ਤੱਕ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ।


Comments Off on ਪੀੜਤ ਪਰਿਵਾਰ ਨੂੰ ਸਕੂਨ ਮਿਲਿਆ: ਦਾਦੂਵਾਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.