ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਬਾਕਸਿੰਗ: ਸੁਰਿੰਦਰ ਨੇ ਜਿੱਤਿਆ ਕਾਂਸੀ ਦਾ ਤਗਮਾ

Posted On December - 1 - 2019

ਸੁਰਿੰਦਰ ਸਿੰਘ ਦਾ ਸਨਮਾਨ ਕਰਨ ਮੌਕੇ ਅਕੈਡਮੀ ਪ੍ਰਬੰਧਕ ਅਤੇ ਕੋਚ। -ਫੋਟੋ: ਬੇਦੀ

ਗਿੱਦੜਬਾਹਾ: ਹੁਸ਼ਿਆਰਪੁਰ ਦੇ ਇਨਡੋਰ ਸਟੇਡੀਅਮ ਵਿੱਚ ਬੀਤੇ ਦਿਨ ਹੋਏ ਇੰਟਰ ਕਾਲਜ ਅੰਡਰ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਬਾਕਸਿੰਗ ਮੁਕਾਬਲੇ ਵਿੱਚ ਗਿੱਦੜਬਾਹਾ ਦੇ ਜੀ.ਕੇ.ਯੋਗਾ ਅਤੇ ਸਪੋਰਟਸ ਅਕੈਡਮੀ ਦੇ ਸੁਰਿੰਦਰ ਸਿੰਘ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਇਸ ਸਬੰਧੀ ਅਕੈਡਮੀ ਦੇ ਸਰਪ੍ਰਸਤ ਸੁਰਵਿੰਦਰ ਸਿੰਘ ਅਤੇ ਕੁਲਦੀਪ ਸਿੰਘ ਨੇ ਦੱਸਿਆ ਕਿ ਸੁਰਿੰਦਰ ਸਿੰਘ ਨੇ ਬਾਕਸਿੰਗ ਮੁਕਾਬਲੇ ਵਿੱਚ ਕਾਂਸੀ ਦਾ ਤਗਮਾ ਹਾਸਲ ਕੀਤਾ ਹੈ। ਉਨ੍ਹਾਂ ਸੁਰਿੰਦਰ ਸਿੰਘ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਕੋਚ ਸ਼ਮਸਾਦ ਅਲੀ ਅਤੇ ਵਿਲੀਅਮ ਖਿੱਚੀ ਵੀ ਮੌਜੂਦ ਸਨ।
-ਪੱਤਰ ਪ੍ਰੇਰਕ


Comments Off on ਬਾਕਸਿੰਗ: ਸੁਰਿੰਦਰ ਨੇ ਜਿੱਤਿਆ ਕਾਂਸੀ ਦਾ ਤਗਮਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.