ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

ਬਾਸਕਟਬਾਲ ਵਿੱਚ ਡੀਏਵੀ ਕਾਲਜ ਦੂਜੇ ਸਥਾਨ ’ਤੇ

Posted On December - 1 - 2019

ਦੂਜਾ ਸਥਾਨ ਹਾਸਲ ਕਰਨ ਵਾਲੀ ਟੀਮ ਪ੍ਰਿੰਸੀਪਲ ਅਤੇ ਸਟਾਫ ਨਾਲ।

ਗਿੱਦੜਬਾਹਾ: ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿੱਚ 26 ਤੋਂ 28 ਨਵੰਬਰ ਤੱਕ ਅੰਤਰ ਕਾਲਜ ਬਾਸਕਟਬਾਲ (ਲੜਕੀਆਂ) ਡਵੀਜ਼ਨ ਬੀ ਦੇ ਮੁਕਾਬਲੇ ਕਰਵਾਏ ਗਏ। ਇਸ ਵਿੱਚ ਪੰਜਾਬ ਯੂਨੀਵਰਸਿਟੀ ਅਧੀਨ ਆਉਂਦੇ ਵੱਖ-ਵੱਖ ਕਾਲਜਾਂ ਨੇ ਹਿੱਸਾ ਲਿਆ ਅਤੇ ਮਾਤਾ ਮਿਸ਼ਰੀ ਦੇਵੀ ਡੀ.ਏ.ਵੀ. ਕਾਲਜ ਗਿੱਦੜਬਾਹਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਬਾਕਸਿੰਗ (ਲੜਕੇ) ਭਾਰ ਵਰਗ 56 ਕਿਲੋ ਦੇ ਮੁਕਾਬਲੇ ਜੋ ਹੁਸ਼ਿਆਰਪੁਰ ਡੀ.ਏ.ਵੀ. ਕਾਲਜ ਵਿੱਚ ਹੋਏ ਉਸ ਵਿੱਚ ਵੀ ਕਾਲਜ ਦੇ ਵਿਦਿਆਰਥੀ ਸੁਰਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਕਾਲਜ ਪ੍ਰਿੰਸੀਪਲ ਡਾ. ਆਰ.ਕੇ. ਮਹਾਜਨ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਮੁਖੀ ਪ੍ਰੋ. ਮਨਿੰਦਰਜੀਤ ਕੌਰ ਰੰਧਾਵਾ ਅਤੇ ਪ੍ਰੋ. ਬਲਕਰਨ ਸਿੰਘ ਸਰਵਾਣਾ ਨੂੰ ਵਧਾਈ ਦਿੱਤੀ।
-ਪੱਤਰ ਪ੍ਰੇਰਕ


Comments Off on ਬਾਸਕਟਬਾਲ ਵਿੱਚ ਡੀਏਵੀ ਕਾਲਜ ਦੂਜੇ ਸਥਾਨ ’ਤੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.