ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

ਭਾਰਤ-ਅਮਰੀਕਾ ਵਿਚਾਲੇ 2+2 ਗੱਲਬਾਤ 18 ਨੂੰ

Posted On December - 13 - 2019

ਨਵੀਂ ਦਿੱਲੀ, 12 ਦਸੰਬਰ
ਭਾਰਤ ਅਤੇ ਅਮਰੀਕਾ ਵਿਚਾਲੇ ਦੂਜੀ 2+2 ਗੱਲਬਾਤ 18 ਦਸੰਬਰ ਨੂੰ ਵਾਸ਼ਿੰਗਟਨ ਵਿੱਚ ਹੋਵੇਗੀ। ਵਿਦੇਸ਼ ਮੰਤਰਾਲੇ ਵੱਲੋਂ ਦੱਸਿਆ ਕਿ ਮੀਟਿੰਗ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਸਾਰੇ ਰਣਨੀਤਕ ਸਬੰਧਾਂ ਬਾਰੇ ਗੱਲਬਾਤ ਕੀਤੀ ਜਾਵੇਗੀ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਦੱਸਿਆ ਕਿ ਮੀਟਿੰਗ ਵਿੱਚ ਭਾਰਤ ਵੱਲੋਂ ਵਿਦੇਸ਼ ਮੰਤਰੀ ਐੱਸ. ਜੈਕਸ਼ੰਕਰ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਹਿੱਸਾ ਲੈਣਗੇ। ਦੂਜੇ ਪਾਸੇ ਗੁਹਾਟੀ ’ਚ 15 ਤੋਂ 17 ਦਸੰਬਰ ਤੱਕ ਹੋਣ ਵਾਲੇ ਭਾਰਤ-ਜਾਪਾਨ ਸੰਮੇਲਨ ਬਾਰੇ ਉਨ੍ਹਾਂ ਵੱਲੋਂ ਕੋਈ ਨਵੀਂ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ।
-ਪੀਟੀਆਈ


Comments Off on ਭਾਰਤ-ਅਮਰੀਕਾ ਵਿਚਾਲੇ 2+2 ਗੱਲਬਾਤ 18 ਨੂੰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.