ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

ਯੂਨਾਈਟਿਡ ਏਅਰਲਾਈਨਜ਼ ਨੇ 50 ਏਅਰਬੱਸ ਜਹਾਜ਼ਾਂ ਦਾ ਆਰਡਰ ਦਿੱਤਾ

Posted On December - 5 - 2019

ਨਿਊਯਾਰਕ, 4 ਦਸੰਬਰ
ਯੂਨਾਈਟਿਡ ਏਅਰਲਾਈਨਜ਼ ਨੇ 50 ਏਅਰਬੱਸ ਏ321ਐਕਸਐੱਲਆਰ ਹਵਾਈ ਜਹਾਜ਼ਾਂ ਦਾ ਆਰਡਰ ਦਿੱਤਾ ਹੈ। ਏਅਰਲਾਈਨਜ਼ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਏਅਰਲਾਈਨਜ਼ 6.5 ਅਰਬ ਡਾਲਰ ਖਰਚ ਕੇ ਪੁਰਾਣੇ ਬੋਇੰਗ ਜਹਾਜ਼ਾਂ ਨੂੰ ਬਦਲ ਰਹੀ ਹੈ। ਨਵੇਂ ਏਅਰਬੱਸ ਜਹਾਜ਼ਾਂ ਦੀ ਸਪਲਾਈ 2024 ਤੱਕ ਸ਼ੁਰੂ ਹੋ ਜਾਵੇਗੀ ਅਤੇ ਇਸ ਦੇ ਨਾਲ ਬੋਇੰਗ ਜਹਾਜ਼ਾਂ ਦੀਆਂ ਉਡਾਣਾਂ ਰੋਕ ਦਿੱਤੀਆਂ ਜਾਣਗੀਆਂ।

-ਏਐੱਫਪੀ


Comments Off on ਯੂਨਾਈਟਿਡ ਏਅਰਲਾਈਨਜ਼ ਨੇ 50 ਏਅਰਬੱਸ ਜਹਾਜ਼ਾਂ ਦਾ ਆਰਡਰ ਦਿੱਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.