ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਦਾ ਸਵਾਗਤ

Posted On December - 6 - 2019

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਪੁੱਜਣ ’ਤੇ ਗੋਬਿੰਦ ਸਿੰਘ ਲੌਂਗੋਵਾਲ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਗੁਰਬਖ਼ਸ਼ ਸਿੰਘ ਖ਼ਾਲਸਾ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਧਾਮੀ ਨੂੰ ਵੀ ਅਧਿਕਾਰੀਆਂ ਨੇ ਜੀ ਆਇਆਂ ਆਖਿਆ ਅਤੇ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ।

ਟ.ਨ.ਸ.


Comments Off on ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਦਾ ਸਵਾਗਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.