ਪੀਜੀਆਈ ਪਹੁੰਚਿਆ ਕੋਰੋਨਾ ਦਾ ਮਰੀਜ਼ !    ਟੀਮ ਨੂੰ ਧੋਨੀ ਦੀ ਘਾਟ ਰੜਕਦੀ ਹੈ: ਚਾਹਲ !    ਚੰਦਰ ਸ਼ੇਖਰ ਆਜ਼ਾਦ ਦੇ ਪੋਤਰੇ ਵੱਲੋਂ ਨਾਗਰਿਕਤਾ ਕਾਨੂੰਨ ਦੀ ਹਮਾਇਤ !    ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਵਿੱਚ ਨਹੀਂ ਲੱਗੇਗੀ ਦਾਖ਼ਲਾ ਟਿਕਟ !    ਪਤੰਗਾਂ ਚੜ੍ਹੀਆਂ ਅਸਮਾਨ; ਪੁਲੀਸ ਪ੍ਰੇਸ਼ਾਨ !    ਨਾਸਿਕ ਵਿੱਚ ਬੱਸ-ਆਟੋਰਿਕਸ਼ਾ ਦੀ ਟੱਕਰ, 20 ਹਲਾਕ !    ਮਾਤਾ ਖੀਵੀ ਜੀ !    ਲੋਕਾਂ ਦੀਆਂ ਭਾਵਨਾਵਾਂ ਅਨੁਸਾਰ ਹੋਵੇ ਰੇਲਵੇ ਸਟੇਸ਼ਨ ਦਾ ਡਿਜ਼ਾਈਨ: ਔਜਲਾ !    ਸਿੱਖ ਲਹਿਰ ਦਾ ਅਣਗੌਲਿਆ ਪੰਨਾ ਨਿਹੰਗ ਖਾਂ !    ਸਲਮਾਨ ਖਾਨ ਦੀ ਹਰਕਤ ਤੋਂ ਗੋਆ ਵਾਸੀ ਗੁੱਸੇ ’ਚ !    

ਸਾਕਾ ਨੀਲਾ ਤਾਰਾ: ਸਿਆਸੀ ਜਥੇਬੰਦੀਆਂ ਦੀ ਭੂਮਿਕਾ ਦੀ ਜਾਂਚ ਮੰਗੀ

Posted On December - 6 - 2019

ਅੰਮ੍ਰਿਤਸਰ: ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਮਨੁੱਖੀ ਅਧਿਕਾਰ ਸੰਗਠਨ, ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਨੇ ਮੰਗ ਕੀਤੀ ਕਿ ਸ੍ਰੀ ਹਰਿਮੰਦਰ ਸਾਹਿਬ ਸਮੂਹ ’ਤੇ ਹੋਏ ਫੌਜੀ ਹਮਲੇ, ਨਵੰਬਰ 1984 ਸਿੱਖ ਕਤਲੇਆਮ ਤੇ ਸਿੱਖ ਨੌਜਵਾਨਾਂ ਨੂੰ ਝੂਠੇ ਪੁਲੀਸ ਮੁਕਾਬਲਿਆਂ ਵਿੱਚ ਮਾਰਨ ਦੀ ਕਾਰਵਾਈ ਨੂੰ ਸ੍ਰੀ ਅਕਾਲ ਤਖ਼ਤ ਤੋਂ ਸਿੱਖੀ ’ਤੇ ਅਤਿਵਾਦੀ ਹਮਲੇ ਕਰਾਰ ਦਿੱਤੇ ਜਾਣ। ਬਾਬਾ ਦਰਸ਼ਨ ਸਿੰਘ, ਕਿਰਪਾਲ ਸਿੰਘ ਤੇ ਸਤਵੰਤ ਸਿੰਘ ਨੇ ਕਿਹਾ ਕਿ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਸਮੂਹ ’ਤੇ ਹੋਏ ਫੌਜੀ ਹਮਲੇ ਸਮੇਂ ਕਾਂਗਰਸ, ਭਾਜਪਾ, ਆਰਐੱਸਐੱਸ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਭੂਮਿਕਾ ਦੀ ਜਾਂਚ ਹੋਣੀ ਚਾਹੀਦੀ ਹੈ।

-ਟ.ਨ.ਸ.


Comments Off on ਸਾਕਾ ਨੀਲਾ ਤਾਰਾ: ਸਿਆਸੀ ਜਥੇਬੰਦੀਆਂ ਦੀ ਭੂਮਿਕਾ ਦੀ ਜਾਂਚ ਮੰਗੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.