ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

ਸੀਬੀਆਈ ਵੱਲੋਂ 13 ਟਿਕਾਣਿਆਂ ’ਤੇ ਛਾਪੇ

Posted On December - 13 - 2019

ਨਵੀਂ ਦਿੱਲੀ: ਸੀਬੀਆਈ ਨੇ ਪੀਐਂਡਐੱਸ ਜਿਊਲਰੀ ਲਿਮਟਿਡ ’ਤੇ 568.52 ਕਰੋੜ ਰੁਪਏ ਦੇ ਬੈਂਕ ਘੁਟਾਲੇ ਦਾ ਕੇਸ ਦਰਜ ਕਰਨ ਮਗਰੋਂ ਮੁੰਬਈ ਅਤੇ ਲੋਨਾਵਾਲਾ ’ਚ 13 ਟਿਕਾਣਿਆਂ ਉਪਰ ਛਾਪੇ ਮਾਰੇ। ਸੀਬੀਆਈ ਨੇ ਕੰਪਨੀ ਅਤੇ ਉਸ ਦੇ ਡਾਇਰੈਕਟਰਾਂ ਪਾਰੇਸ਼ ਸ਼ਾਹ, ਸਾਹਿਲ ਪਾਰੇਖ ਸ਼ਾਹ, ਵਿਰਾਜ ਚੇਤਨ ਸ਼ਾਹ ਅਤੇ ਕੁਝ ਸਰਕਾਰੀ ਅਧਿਕਾਰੀਆਂ ਖ਼ਿਲਾਫ਼ ਸਾਜ਼ਿਸ਼ ਘੜਨ, ਧੋਖਾਧੜੀ ਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਨ੍ਹਾਂ ਬੈਂਕਾਂ ’ਚ ਯੂਨੀਅਨ ਬੈਂਕ ਆਫ਼ ਇੰਡੀਆ, ਭਾਰਤੀ ਸਟੇਟ ਬੈਂਕ, ਬੈਂਕ ਆਫ਼ ਬੜੌਦਾ, ਆਂਧਰਾ ਬੈਂਕ, ਵਿਜਯਾ ਬੈਂਕ, ਸੈਂਟਰਲ ਬੈਂਕ ਆਫ਼ ਇੰਡੀਆ, ਕੇਨਰਾ ਬੈਂਕ ਅਤੇ ਸਿੰਡੀਕੇਟ ਬੈਂਕ ਸ਼ਾਮਲ ਹਨ।
-ਪੀਟੀਆਈ


Comments Off on ਸੀਬੀਆਈ ਵੱਲੋਂ 13 ਟਿਕਾਣਿਆਂ ’ਤੇ ਛਾਪੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.