ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

ਹਸਪਤਾਲ ’ਚ ਗੋਲੀਆਂ ਮਾਰ ਕੇ ਚਾਰ ਨੂੰ ਕਤਲ ਕੀਤਾ

Posted On December - 11 - 2019

ਪਰਾਗ:  ਪੂਰਬੀ ਚੈੱਕ ਗਣਰਾਜ ਦੇ ਸ਼ਹਿਰ ਓਸਤਰਾਵਾ ਵਿੱਚ ਅੱਜ ਇਕ ਹਸਪਤਾਲ ’ਚ ਇਕ ਬੰਦੂਕਧਾਰੀ ਵਿਅਕਤੀ ਨੇ ਗੋਲੀਆਂ ਮਾਰ ਕੇ ਚਾਰ ਵਿਅਕਤੀਆਂ ਦਾ ਕਤਲ ਕਰ ਦਿੱਤਾ ਜਦੋਂਕਿ ਦੋ ਹੋਰ ਜਣੇ ਗੰਭੀਰ ਜ਼ਖ਼ਮੀ ਹੋ ਗਈ। ਖੇਤਰੀ ਪੁਲੀਸ ਦੀ ਬਲਾਰਾ ਪਾਵਲਾ ਜਿਰੂਸਕੋਵਾ ਨੇ ਪਬਲਿਕ ਚੈੱਕ ਟੀਵੀ ਨੂੰ ਦੱਸਿਆ ਕਿ ਉਕਤ ਘਟਨਾ ਵਿੱਚ ਚਾਰ ਜਣਿਆਂ ਦੀ ਮੌਤ ਹੋ ਗਈ ਜਦੋਂ ਕਿ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸ਼ੱਕੀ ਵਿਅਕਤੀ ਫ਼ਰਾਰ ਹੈ ਤੇ ਪੁਲੀਸ ਵੱਲੋਂ ਉਸ ਨੂੰ ਫੜਨ ਲਈ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਜਾ ਰਹੀ ਹੈ। ਪੁਲੀਸ ਵੱਲੋਂ ਸ਼ੱਕੀ ਵਿਅਕਤੀ ਦੀ ਤਸਵੀਰ ਟਵਿੱਟਰ ’ਤੇ ਵੀ ਪਾਈ ਗਈ ਹੈ ਜਿਸ ਨੇ ਲਾਲ ਰੰਗ ਦੀ ਜੈਕੇਟ ਪਾਈ ਹੋਈ ਹੈ ਤੇ ਉਸ ਦੀ ਲੰਬਾਈ ਕਰੀਬ 5 ਫੁੱਟ 9 ਇੰਚ ਹੈ।
-ਏਐੱਫਪੀ


Comments Off on ਹਸਪਤਾਲ ’ਚ ਗੋਲੀਆਂ ਮਾਰ ਕੇ ਚਾਰ ਨੂੰ ਕਤਲ ਕੀਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.