ਆਪਣੇ ਹਮਜ਼ਾਦ ਦੀ ਨਜ਼ਰ ਵਿਚ ਮੰਟੋ !    ਥਿਓਡਰ ਅਡੋਰਨੋ : ਪ੍ਰਬੁੱਧਤਾ ਦੀ ਡਾਇਲੈਕਟਿਕਸ !    ਨਵੀਆਂ ਰਾਣੀਆਂ !    ਸਾਡੇ ਵਿਆਹ - ਅਤੀਤ ਅਤੇ ਵਰਤਮਾਨ ਦੇ ਝਰੋਖਿਆਂ ਵਿੱਚੋਂ !    ਹਿਟਲਰ ਖ਼ਿਲਾਫ਼ ਜੰਗ ਛੇੜਣ ਵਾਲਾ ‘ਵ੍ਹਾਈਟ ਰੋਜ਼’ !    ਖ਼ੁਸ਼ ਲੋਕਾਂ ਦੀ ਧਰਤੀ ਭੂਟਾਨ !    ਅਸਹਿਮਤੀ ਦਾ ਪ੍ਰਵਚਨ !    ਲੋਕਾਂ ਨੂੰ ਲੋਕਾਂ ਨਾਲ ਜੋੜਦੀ ਸ਼ਾਇਰੀ !    ਆਜ਼ਾਦੀਆਂ !    ਚਪੇੜਾਂ ਖਾਣ ਵਾਲੇ ਨੇਤਾ ਜੀ !    

370: ਸੁਪਰੀਮ ਕੋਰਟ ਵੱਲੋਂ ਪਟੀਸ਼ਨਾਂ ਸੱਤ ਮੈਂਬਰੀ ਬੈਂਚ ਕੋਲ ਭੇਜਣ ਦਾ ਸੰਕੇਤ

Posted On December - 13 - 2019

ਨਵੀਂ ਦਿੱਲੀ, 12 ਦਸੰਬਰ
ਸੁਪਰੀਮ ਕੋਰਟ ਨੇ ਅੱਜ ਸੰਕੇਤ ਦਿੱਤਾ ਹੈ ਕਿ ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਏ ਜਾਣ ਦੇ ਫ਼ੈਸਲੇ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਵਡੇਰੇ ਸੱਤ ਜੱਜਾਂ ਦੇ ਬੈਂਕ ਕੋਲ ਭੇਜਣ ਦੇ ਸਵਾਲ ’ਤੇ ਬਾਅਦ ਵਿੱਚ ਵਿਚਾਰ ਕੀਤਾ ਜਾ ਸਕਦਾ ਹੈ। ਅਦਾਲਤ ਵੱਲੋਂ ਪਹਿਲਾਂ ਸਾਰੀਆਂ ਧਿਰਾਂ ਦੇ ਪੱਖ ਵਿਚਾਰੇ ਜਾਣਗੇ।
-ਪੀਟੀਆਈ


Comments Off on 370: ਸੁਪਰੀਮ ਕੋਰਟ ਵੱਲੋਂ ਪਟੀਸ਼ਨਾਂ ਸੱਤ ਮੈਂਬਰੀ ਬੈਂਚ ਕੋਲ ਭੇਜਣ ਦਾ ਸੰਕੇਤ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.