ਫੁਟਬਾਲ: ਭਾਰਤ ਨੂੰ ਮਹਿਲਾ ਏਸ਼ੀਆ ਕੱਪ-2022 ਦੀ ਮੇਜ਼ਬਾਨੀ ਮਿਲੀ !    ਇੱਕ ਲਾਇਸੈਂਸ ’ਤੇ ਦੋ ਤੋਂ ਵੱਧ ਹਥਿਆਰ ਰੱਖਣਾ ਗੈਰਕਾਨੂੰਨੀ !    ਜ਼ੀਰਕਪੁਰ ਤੇ ਡੇਰਾਬੱਸੀ ਵਿਚ ਨਾਜਾਇਜ਼ ਖਣਨ ਜ਼ੋਰਾਂ ’ਤੇ !    ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸਾਕਾ ਨਨਕਾਣਾ ਸਾਹਿਬ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    

ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ

Posted On January - 16 - 2020

ਨਿੱਜੀ ਪੱਤਰ ਪ੍ਰੇਰਕ
ਨੰਗਲ, 15 ਜਨਵਰੀ
ਸੂਬੇ ਵਿਚ ਮਨਾਏ ਜਾ ਰਹੇ 31ਵੇਂ ਕੌਮੀ ਸੜਕ ਸੁਰੱਖਿਆ ਹਫ਼ਤੇ ਤਹਿਤ ਅੱਜ ਟਰੈਫਿਕ ਪੁਲੀਸ ਨੰਗਲ ਵੱਲੋਂ ਨੰਗਲ ਡੈਮ ਚੌਕ ਨੇੜੇ ਟਰੈਫਿਕ ਇੰਚਾਰਜ ਹਰਬਖਸ਼ ਸਿੰਘ ਦੀ ਟੀਮ ਨੇ ਟਰੈਕਟਰ ਟਰਾਲੀਆਂ ਦੇ ਪਿੱਛੇ ਰਿਫਲੈਕਟਰ ਲਗਾਏ। ਇਸ ਮੌਕੇ ਟਰੈਫਿਕ ਪੁਲੀਸ ਦੇ ਮੁਲਜ਼ਮਾਂ ਰਤਨ ਸਿੰਘ, ਬਲਜੀਤ ਸਿੰਘ, ਓਮੇਸ਼ ਕੁਮਾਰ ਵੱਲੋਂ ਡਰਾਈਵਰਾਂ ਨੂੰ ਬਿਨਾ ਲਾਇਸੈਂਸ ਤੇ ਬਿਨਾ ਕਾਗਜ਼ਾਤ ਤੋਂ ਗੱਡੀ ਨਾ ਚਲਾਉਣ, ਸ਼ਰਾਬ ਪੀ ਕੇ ਗੱਡੀ ਨਾ ਚਲਾਉਣ, ਸੜਕ ’ਤੇ ਵਾਹਨ ਪਾਰਕ ਨਾ ਕਰਨ, ਗਲਤ ਓਵਰਟੇਕ ਨਾ ਕਰਨ ਆਦਿ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ।


Comments Off on ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.