ਮੱਛੀਆਂ ਪਾਲ ਕੇ ਸੁੱਖ ਮਾਣ ਰਿਹਾ ਹੈ ਸੁਖਪਾਲ !    ਕਰਜ਼ਈ ਕਿਸਾਨ ਵਲੋਂ ਖੁਦਕੁਸ਼ੀ !    ਮੂਡੀਜ਼ ਨੇ ਭਾਰਤ ਦੀ ਵਿਕਾਸ ਦਰ ਦੇ ਅਨੁਮਾਨ ਨੂੰ ਘਟਾ ਕੇ 5.4 ਫ਼ੀਸਦ ਕੀਤਾ !    ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    

ਇਸ਼ਮਨਜੋਤ ਦਾ ਪਿੰਡ ਵੱਲੋਂ ਸਨਮਾਨ

Posted On January - 26 - 2020

ਇਸ਼ਮਨਜੋਤ ਕੌਰ ਨੂੰ ਸਨਮਾਨਿਤ ਕਰਦੀ ਹੋਈ ਪੰਚਾਇਤ।-ਫੋਟੋ:ਬੇਦੀ

ਪੱਤਰ ਪ੍ਰੇਰਕ
ਜੰਡਿਆਲਾ ਗੁਰੂ, 25 ਜਨਵਰੀ
ਇੱਥੋਂ ਨੇੜੇ ਮਾਨਾਂਵਾਲੇ ਦੀ ਰਹਿਣ ਵਾਲੀ ਇਸ਼ਮਨਜੋਤ ਕੌਰ ਨੇ ਵਿਸ਼ਾਖਾਪਟਨਮ ਵਿੱਚ ਹੋਈ 57ਵੀਂ ਕੌਮੀ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਸੋਨੇ, ਚਾਂਦੀ ਅਤੇ ਕਾਂਸੇ ਦੇ ਤਗਮੇ ਜਿੱਤ ਕੇ ਪੰਜਾਬ, ਮਾਨਾਂਵਾਲਾ ਅਤੇ ਆਪਣੇ ਮਾਂ ਬਾਪ ਦਾ ਨਾਂ ਰੁਸ਼ਨਾਇਆ ਹੈ। ਪਿੰਡ ਮਾਨਾਂਵਾਲਾ ਦੇ ਸਰਪੰਚ ਸੁਖਰਾਜ ਸਿੰਘ ਰੰਧਾਵਾ ਨੇ ਕਿਹਾ ਕਿ ਪਿੰਡ ਦਾ ਮਾਣ ਵਧਾਉਣ ਵਾਲੀ ਇਸ ਬੱਚੀ ਨੂੰ ਅੱਜ ਮਾਨਾਂਵਾਲੇ ਦੀ ਪੂਰੀ ਪੰਚਾਇਤ ਅਤੇ ਪਿੰਡ ਵਾਸੀਆਂ ਵੱਲੋਂ ‘ਮਾਣ ਮਾਨਾਂਵਾਲੇ ਦਾ’ ਸਨਮਾਨ ਨਾਲ ਸਨਮਾਨਿਤ ਕੀਤਾ ਗਿਆ ਹੈ।


Comments Off on ਇਸ਼ਮਨਜੋਤ ਦਾ ਪਿੰਡ ਵੱਲੋਂ ਸਨਮਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.