ਫੁਟਬਾਲ: ਭਾਰਤ ਨੂੰ ਮਹਿਲਾ ਏਸ਼ੀਆ ਕੱਪ-2022 ਦੀ ਮੇਜ਼ਬਾਨੀ ਮਿਲੀ !    ਇੱਕ ਲਾਇਸੈਂਸ ’ਤੇ ਦੋ ਤੋਂ ਵੱਧ ਹਥਿਆਰ ਰੱਖਣਾ ਗੈਰਕਾਨੂੰਨੀ !    ਜ਼ੀਰਕਪੁਰ ਤੇ ਡੇਰਾਬੱਸੀ ਵਿਚ ਨਾਜਾਇਜ਼ ਖਣਨ ਜ਼ੋਰਾਂ ’ਤੇ !    ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸਾਕਾ ਨਨਕਾਣਾ ਸਾਹਿਬ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    

ਕੁਮਾਰੀ ਮਾਇਆਵਤੀ ਦਾ ਜਨਮ ਦਿਨ ਮਨਾਇਆ

Posted On January - 16 - 2020

ਪੱਤਰ ਪ੍ਰੇਰਕ
ਰੂਪਨਗਰ, 15 ਜਨਵਰੀ
ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਰੂਪਨਗਰ ਇਕਾਈ ਵੱਲੋਂ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਦਾ 64ਵਾਂ ਜਨਮ ਦਿਨ ਜਨ ਕਲਿਆਣ ਦਿਵਸ ਦੇ ਤੌਰ ’ਤੇ ਮਨਾਇਆ ਗਿਆ। ਸਮਾਗਮ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਮਾਸਟਰ ਰਾਮਪਾਲ ਨੇ ਕੀਤੀ। ਇਸ ਪ੍ਰੋਗਰਾਮ ਵਿਚ ਮੁੱਖ ਮਹਿਮਾਨ ਪਾਰਟੀ ਦੇ ਪੰਜਾਬ ਇਕਾਈ ਦੇ ਮੀਤ ਪ੍ਰਧਾਨ ਹਰਜੀਤ ਸਿੰਘ ਲੌਂਗੀਆ ਤੇ ਵਿਸ਼ੇਸ਼ ਮਹਿਮਾਨ ਵੱਜੋਂ ਸੋਢੀ ਵਿਕਰਮ ਸਿੰਘ ਪਹੁੰਚੇ। ਜ਼ੋਨ ਇੰਚਾਰਜ ਐਡਵੋਕੇਟ ਚਰਨਜੀਤ ਸਿੰਘ ਘਈ ਨੇ ਵੀ ਸ਼ਿਰਕਤ ਕੀਤੀ। ਇਸ ਮੌਕੇ ਹਰਜੀਤ ਸਿੰਘ ਲੌਂਗੀਆ ਨੇ ਕੁਮਾਰੀ ਮਾਇਆਵਤੀ ਦੇ ਜਨਮ ਦਿਨ ’ਤੇ ਵਧਾਈ ਦਿੱਤੀ।


Comments Off on ਕੁਮਾਰੀ ਮਾਇਆਵਤੀ ਦਾ ਜਨਮ ਦਿਨ ਮਨਾਇਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.