ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸਾਕਾ ਨਨਕਾਣਾ ਸਾਹਿਬ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ !    ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ !    ਕੋਰੇਗਾਓਂ-ਭੀਮਾ ਹਿੰਸਾ ਦੀ ਜਾਂਚ ਕੇਂਦਰ ਨੂੰ ਨਹੀਂ ਸੌਂਪਾਂਗੇ: ਠਾਕਰੇ !    

ਕੋਹਲੀ ਤੇ ਗਾਂਗੁਲੀ ਨੂੰ ਗਰਵਾਰੇ ਕਲੱਬ ਹਾਊਸ ਦੀ ਐਸੋਸੀਏਟ ਮੈਂਬਰਸ਼ਿਪ ਮਿਲੀ

Posted On January - 17 - 2020

ਮੁੰਬਈ, 16 ਜਨਵਰੀ
ਵੱਕਾਰੀ ਗਰਵਾਰੇ ਕਲੱਬ ਹਾਊਸ (ਜੀਸੀਐੱਚ) ਨੇ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਵਿਰਾਟ ਕੋਹਲੀ ਤੇ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਪ੍ਰਧਾਨ ਸੌਰਵ ਗਾਂਗੁਲੀ ਨੂੰ ਆਨਰੇਰੀ ਐਸੋਸੀਏਟ ਮੈਂਬਰਸ਼ਿਪ ਦਿੱਤੀ ਹੈ।
ਕਲੱਬ ਨੇ ਇੱਥੇ ਮੀਡੀਆ ਨੂੰ ਜਾਰੀ ਇਕ ਬਿਆਨ ਵਿੱਚ ਕਿਹਾ ਕਿ ਕ੍ਰਿਕਟ ਪ੍ਰਤੀ ਇਨ੍ਹਾਂ ਦੋਹਾਂ ਦੇ ਯੋਗਦਾਨ ਤੇ ਕੌਮੀ ਟੀਮ ਦੀ ਅਸਾਧਾਰਾਨ ਕਪਤਾਨੀ ਲਈ ਕੋਹਲੀ ਤੇ ਸਾਬਕਾ ਕਪਤਾਨ ਗਾਂਗੁਲੀ ਨੂੰ ਇਹ ਮੈਂਬਰਸ਼ਿਪ ਦਿੱਤੀ ਗਈ। ਬੁੱਧਵਾਰ ਨੂੰ ਵਾਨਖੇੜੇ ਸਟੇਡੀਅਮ ’ਚ ਭਾਰਤ ਤੇ ਆਸਟਰੇਲੀਆ ਵਿਚਾਲੇ ਇਕ ਰੋਜ਼ਾ ਮੈਚ ਦੌਰਾਨ ਇਨ੍ਹਾਂ ਦੋਹਾਂ ਨੂੰ ਇਹ ਮੈਂਬਰਸ਼ਿਪ ਦਿੱਤੀ ਗਈ ਸੀ ਅਤੇ ਇਸ ਮੌਕੇ ਜੀਸੀਐੱਚ ਪ੍ਰਬੰਧ ਕਮੇਟੀ ਦੇ ਮੀਤ ਪ੍ਰਧਾਨ ਤੇ ਭਾਜਪਾ ਆਗੂ ਰਾਜ ਪੁਰੋਹਿਤ ਮੌਜੂਦ ਸਨ। ਇਹ ਕਲੱਬ ਵਾਨਖੇੜੇ ਸਟੇਡੀਅਮ ਵਿੱਚ ਹੈ।
-ਪੀਟੀਆਈ


Comments Off on ਕੋਹਲੀ ਤੇ ਗਾਂਗੁਲੀ ਨੂੰ ਗਰਵਾਰੇ ਕਲੱਬ ਹਾਊਸ ਦੀ ਐਸੋਸੀਏਟ ਮੈਂਬਰਸ਼ਿਪ ਮਿਲੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.