ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਕ੍ਰਿਕਟਰ ਅੰਜਲੀ ਕੌਮੀ ਕ੍ਰਿਕਟ ’ਚ ਕਰੇਗੀ ਪੰਜਾਬ ਦੀ ਪ੍ਰਤੀਨਿਧਤਾ

Posted On January - 10 - 2020

ਪ੍ਰਿੰਸੀਪਲ ਤੋਤਾ ਸਿੰਘ ਚਹਿਲ ਤੇ ਲੈਕਚਰਾਰ ਸ਼ਿਵਾਨੀ ਗੋਇਲ, ਅੰਜਲੀ ਨੂੰ ਸ਼ੁਭਕਾਮਨਾਵਾਂ ਦੇਣ ਮੌਕੇ। ਫੋਟੋ: ਭਿੰਡਰ

ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 9 ਜਨਵਰੀ
ਸ਼ਾਹੀ ਸ਼ਹਿਰ ਦੇ ਨਾਮਵਰ ਸਰਕਾਰੀ ਕੋ-ਐੱਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਾਸੀ ਰੋਡ ਦੀ ਕ੍ਰਿਕਟਰ ਅੰਜਲੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਕਰਵਾਈ ਜਾ ਰਹੀ ਕੌਮੀ ਅੰਡਰ-23 ਤੇ 19 ਵਰਗ ਦੀ ਮੁਕਾਬਲੇ ‘ਚ ਪੰਜਾਬ ਦੀ ਪ੍ਰਤੀਨਿਧਤਾ ਕਰੇਗੀ। ਅੰਜਲੀ ਪੁੱਤਰੀ ਸ਼ੰਕਰ ਤੇ ਪਾਰਵਤੀ ਦੇਵੀ ਵਾਸੀ ਲਹਿਲ ਕਲੋਨੀ, ਪੰਜਾਬ ਦੀ ਪਿਛਲੇ ਕੁਝ ਸਾਲਾ ਤੋਂ ਵੱਖ-ਵੱਖ ਕੌਮੀ ਪੱਧਰ ਦੇ ਮੁਕਾਬਲਿਆਂ ‘ਚ ਨੁਮਾਇੰਦਗੀ ਕਰ ਰਹੀ ਹੈ। ਪ੍ਰਿੰਸੀਪਲ ਤੋਤਾ ਸਿੰਘ ਚਹਿਲ ਨੈਸ਼ਨਲ ਐਾਵਾਰਡੀ ਤੇ ਸ਼ਿਵਾਨੀ ਗੋਇਲ ਨੇ ਅੰਜਲੀ ਨੂੰ ਸ਼ੁਭਕਾਮਨਾਵਾਂ ਦੇ ਕੇ ਰਵਾਨਾ ਕੀਤਾ।


Comments Off on ਕ੍ਰਿਕਟਰ ਅੰਜਲੀ ਕੌਮੀ ਕ੍ਰਿਕਟ ’ਚ ਕਰੇਗੀ ਪੰਜਾਬ ਦੀ ਪ੍ਰਤੀਨਿਧਤਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.