ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸਾਕਾ ਨਨਕਾਣਾ ਸਾਹਿਬ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ !    ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ !    ਕੋਰੇਗਾਓਂ-ਭੀਮਾ ਹਿੰਸਾ ਦੀ ਜਾਂਚ ਕੇਂਦਰ ਨੂੰ ਨਹੀਂ ਸੌਂਪਾਂਗੇ: ਠਾਕਰੇ !    

ਚਾਈਨਾ ਡੋਰ ਰੱਖਣ ਦੇ ਦੋਸ਼ ਹੇਠ ਕੇਸ ਦਰਜ

Posted On January - 16 - 2020

ਪੱਤਰ ਪ੍ਰੇਰਕ
ਬਸੀ ਪਠਾਣਾਂ, 15 ਜਨਵਰੀ
ਬਸੀ ਪਠਾਣਾਂ ਪੁਲੀਸ ਨੇ ਚਾਈਨਾ ਡੋਰ ਵੇਚਣ ਵਾਲੇ ਦੁਕਾਨਦਾਰ ਵਿਰੁੱਧ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸਥਾਨਕ ਚਾਈਨਾ ਡੋਰ ਵੇਚਣ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਦਿਆਂ ਅੱੱਜ ਪਤੰਗ ਅਤੇ ਡੋਰ ਵਿਕਰੇਤਾਵਾਂ ਨੂੰ ਸਪਸ਼ਟ ਸੰਦੇਸ਼ ਦਿੱਤੇ ਗਏ ਹਨ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਪੁਲੀਸ ਮੁਤਾਬਕ ਕਮਲਜੀਤ ਵਾਸੀ ਬਸੀ ਪਠਾਣਾਂ ਕੋਲੋਂ ਪਾਬੰਦੀਸ਼ੁਦਾ ਡੋਰ ਬਰਾਮਦ ਕਰਕੇ ਕਾਰਵਾਈ ਕੀਤੀ ਗਈ ਹੈ। ਥਾਣਾ ਇੰਚਾਰਜ ਨੇ ਕਿਹਾ ਕਿ ਜੋ ਹਲੇ ਵੀ ਚਾਈਨਾ ਡੋਰ ਵੇਚਣ ਦਾ ਵਪਾਰ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਕਾਰਵਾਈ ਹੋਵੇਗੀ।


Comments Off on ਚਾਈਨਾ ਡੋਰ ਰੱਖਣ ਦੇ ਦੋਸ਼ ਹੇਠ ਕੇਸ ਦਰਜ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.