ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਚੀਨੀ ਡੋਰ ਸਬੰਧੀ ਦੁਕਾਨਾਂ ਦੀ ਚੈਕਿੰਗ

Posted On January - 14 - 2020

ਪੱਤਰ ਪ੍ਰੇਰਕ
ਰੂਪਨਗਰ, 13 ਜਨਵਰੀ
ਨਗਰ ਕੌਂਸਲ ਰੂਪਨਗਰ ਦੀ ਟੀਮ ਵੱਲੋਂ ਥਾਣਾ ਸਿਟੀ ਰੂਪਨਗਰ ਦੇ ਮੁਲਾਜ਼ਮਾਂ ਦੇ ਸਹਿਯੋਗ ਨਾਲ ਸ਼ਹਿਰ ਵਿੱਚ ਵੱਖ-ਵੱਖ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਸਮੇਂ ਕਿਸੇ ਵੀ ਦੁਕਾਨ ਤੇ ਸਿੰਥੈਟਿਕ ਪਲਾਸਟਿਕ ਡੋਰ ਨਹੀਂ ਮਿਲੀ। ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਭਜਨ ਚੰਦ ਨੇ ਦੁਕਾਨਦਾਰਾਂ ਨੂੰ ਚੀਨੀ ਡੋਰ ਨਾਲ ਹੋ ਰਹੇ ਹਾਦਸਿਆਂ ਬਾਰੇ ਦੱਸਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਦੇ ਹੁਕਮਾਂ ਬਾਰੇ ਜਾਣੂ ਕਰਵਾਇਆ।


Comments Off on ਚੀਨੀ ਡੋਰ ਸਬੰਧੀ ਦੁਕਾਨਾਂ ਦੀ ਚੈਕਿੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.