ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਜਥੇਦਾਰ ਬਾਦਲਾਂ ਦੇ ਦਬਾਅ ਹੇਠ ਕੰਮ ਕਰ ਰਿਹੈ: ਰਣਜੀਤ ਸਿੰਘ

Posted On January - 15 - 2020

ਪੱਤਰ ਪ੍ਰੇਰਕ
ਪਾਤੜਾਂ, 14 ਜਨਵਰੀ
ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਰਣਜੀਤ ਸਿੰਘ ਢੱਡਰੀਆਂ ਵਿਵਾਦ ’ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਹੈ ਕਿ ਅਕਾਲ ਤਖ਼ਤ ਦਾ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਾਦਲਾਂ ਦੇ ਦਬਾਅ ਹੇਠ ਕੰਮ ਕਰ ਰਿਹਾ ਹੈ। ਅਕਾਲ ਤਖ਼ਤ ਸਾਹਿਬ ਸਮੁੱਚੇ ਖ਼ਾਲਸਾ ਪੰਥ ਲਈ ਸਰਬ ਉੱਚ ਹੈ ਤੇ ਇਸ ਦਾ ਜਥੇਦਾਰ ਧਾਰਮਿਕ ਤੇ ਪ੍ਰਪੱਕ ਹਸਤੀ ਹੈ, ਉਨ੍ਹਾਂ ਨੂੰ ਉਕਤ ਵਿਵਾਦ ਦੇ ਨਿਪਟਾਰੇ ਲਈ ਪੰਜ ਮੈਂਬਰੀ ਕਮੇਟੀ ਬਣਾਉਣ ਦੀ ਕੋਈ ਜ਼ਰੂਰਤ ਨਹੀਂ ਸੀ। ਭਾਈ ਰਣਜੀਤ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੇ ਜਥੇਦਾਰ ਸੰਤੋਖ ਸਿੰਘ ਖਿੰਡਾ ਦੇ ਘਰ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲਾਂ ਦੇ ਕਬਜ਼ੇ ’ਚੋਂ ਆਜ਼ਾਦ ਕਰਵਾਉਣ ਲਈ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ।


Comments Off on ਜਥੇਦਾਰ ਬਾਦਲਾਂ ਦੇ ਦਬਾਅ ਹੇਠ ਕੰਮ ਕਰ ਰਿਹੈ: ਰਣਜੀਤ ਸਿੰਘ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.