ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਟੈਸਟ ਕ੍ਰਿਕਟ ਨੂੰ ਇਕੱਲਾ ਛੱਡ ਦਿਓ: ਬੌਥਮ

Posted On January - 9 - 2020

ਕੇਪਟਾਊਨ: ਦੱਖਣੀ ਅਫਰੀਕਾ ਖ਼ਿਲਾਫ਼ ਪੰਜਵੇਂ ਦਿਨ ਆਖ਼ਰੀ ਪਲਾਂ ਵਿੱਚ ਇੰਗਲੈਂਡ ਦੀ ਜਿੱਤ ਮਗਰੋਂ ਹਰਫ਼ਨਮੌਲਾ ਇਆਨ ਬੌਥਮ ਨੇ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਨੂੰ ਅਪੀਲ ਕੀਤੀ ਹੈ ਕਿ ਟੈਸਟ ਕ੍ਰਿਕਟ ਨੂੰ ‘ਇਕੱਲਾ’ ਛੱਡ ਦਿੱਤਾ ਜਾਵੇ। ਆਈਸੀਸੀ ਕ੍ਰਿਕਟ ਕਮੇਟੀ ਦੀ 1877 ਤੋਂ ਚੱਲੇ ਆ ਰਹੀ ਪੰਜ ਰੋਜ਼ਾ ਵੰਨਗੀ ਦੀ ਥਾਂ ਚਾਰ ਦਿਨਾਂ ਦਾ ਟੈਸਟ ਕਰਵਾਉਣ ਦੀ ਤਜਵੀਜ਼ ਬਾਰੇ ਵਿਚਾਰ-ਚਰਚਾ ਕਰੇਗੀ। -ਪੀਟੀਆਈ

 


Comments Off on ਟੈਸਟ ਕ੍ਰਿਕਟ ਨੂੰ ਇਕੱਲਾ ਛੱਡ ਦਿਓ: ਬੌਥਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.