ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸਾਕਾ ਨਨਕਾਣਾ ਸਾਹਿਬ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ !    ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ !    ਕੋਰੇਗਾਓਂ-ਭੀਮਾ ਹਿੰਸਾ ਦੀ ਜਾਂਚ ਕੇਂਦਰ ਨੂੰ ਨਹੀਂ ਸੌਂਪਾਂਗੇ: ਠਾਕਰੇ !    

ਡਾ. ਗੁਰਿੰਦਰਪਾਲ ਬਿੱਲਾ ਵਾਈਸ ਚੇਅਰਮੈਨ ਬਣੇ

Posted On January - 16 - 2020

ਪੱਤਰ ਪ੍ਰੇਰਕ
ਰੂਪਨਗਰ, 15 ਜਨਵਰੀ
ਪੰਜਾਬ ਸਰਕਾਰ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਕਾਂਗਰਸੀ ਆਗੂ ਡਾ. ਗਰਿੰਦਰਪਾਲ ਸਿੰਘ ਬਿੱਲਾ ਨੂੰ ਪੰਜਾਬ ਰਾਜ ਪੱਛੜੀਆਂ ਸ੍ਰੇਣੀਆਂ ਕਮਿਸ਼ਨ ਦਾ ਵਾਈਸ ਚੇਅਰਮੈਨ ਨਿਯੁਕਤ ਕੀਤਾ ਹੈ। ਡਾ. ਬਿੱਲਾ ਰੂਪਨਗਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਹੇ ਮਰਹੂਮ ਸੇਵਾ ਸਿੰਘ ਦੇ ਪੁੱਤਰ ਹਨ ਤੇ ਲੰਮੇ ਸਮੇਂ ਤੋਂ ਕਾਂਗਰਸ ਪਾਰਟੀ ਨਾਲ ਜੁੜ ਕੇ ਪਾਰਟੀ ਦੇ ਹੋਰ ਪੱਛੜੀਆਂ ਸ੍ਰੇਣੀਆਂ ਵਿਭਾਗ ਦੇ ਪ੍ਰਦੇਸ਼ ਚੇਅਰਮੈਨ ਵਜੋਂ ਪਾਰਟੀ ਲਈ ਕੰਮ ਕਰ ਰਹੇ ਹਨ। ਕਾਂਗਰਸ ਪਾਰਟੀ ਲਈ ਉਨ੍ਹਾਂ ਵੱਲੋਂ ਦਿੱਤੀਆਂ ਜਾ ਰਹੀਆ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾ. ਬਿੱਲਾ ਨੂੰ ਇਸ ਅਹੁਦੇ ’ਤੇ ਨਿਵਾਜਿਆ ਹੈ।


Comments Off on ਡਾ. ਗੁਰਿੰਦਰਪਾਲ ਬਿੱਲਾ ਵਾਈਸ ਚੇਅਰਮੈਨ ਬਣੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.