ਜਾਇਦਾਦ ਕਾਰਨ ਭਰਾ ਵੱਲੋਂ ਭਰਾ ਦੀ ਹੱਤਿਆ !    ਯੂਕੇ ਦੇ ਚੋਟੀ ਦੇ ਜੱਜ ਨੇ ਸੁਪਰੀਮ ਕੋਰਟ ਦੀ ਕਾਰਵਾਈ ਦੇਖੀ !    ਭਗੌੜੇ ਗੈਂਗਸਟਰ ਰਵੀ ਪੁਜਾਰੀ ਨੂੰ ਭਾਰਤ ਲਿਆਂਦਾ ਗਿਆ !    ਮਾਣਹਾਨੀ ਕੇਸ ’ਚ ਤਲਬ ਕੀਤੇ ਜਾਣ ਖ਼ਿਲਾਫ਼ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ 28 ਨੂੰ !    ਦੁਬਈ ’ਚ ਹਮਵਤਨ ਦੀ ਕੁੱਟਮਾਰ ਲਈ ਦੋ ਭਾਰਤੀਆਂ ਨੂੰ ਸਜ਼ਾ !    ਅਸੀਂ ਕਿਉਂ ਪ੍ਰਦੇਸੀ ਹੋਈਏ ? !    ਮਾਲੇਰਕੋਟਲਾ ’ਚ ਭਾਈਚਾਰਕ ਏਕੇ ਦੀ ਮਿਸਾਲ !    ਗੁਆਚ ਗਏ ਉਹ ਦਿਨ... !    ਮੰਤਰੀ ਆਸ਼ੂ ਦੇ ਹੱਕ ਵਿਚ ਨਿੱਤਰੇ ਲੁਧਿਆਣਾ ਦੇ ਵਿਧਾਇਕ !    ਗੰਨਾ ਅਦਾਇਗੀ: ਕਿਸਾਨਾਂ ਨੇ ਪਨਿਆੜ ਮਿੱਲ ਦਾ ਸਟਾਫ ਅੰਦਰ ਡੱਕਿਆ !    

ਡੇਰਾ ਭਨਿਆਰਾਂਵਾਲਾ: ਬਾਬਾ ਸਤਨਾਮ ਸਿੰਘ ਨੂੰ ਮੁਖੀ ਥਾਪਿਆ

Posted On January - 13 - 2020

ਪੱਤਰ ਪ੍ਰੇਰਕ
ਨੂਰਪੁਰ ਬੇਦੀ, 12 ਜਨਵਰੀ
ਪਿੰਡ ਧਮਾਣਾ ਸਥਿਤ ਧਰਮ ਕਲਾਂ ਅਸਥਾਨ ਡੇਰਾ ਭਨਿਆਰਾਂਵਾਲਾ ਵਿਖੇ ਬਾਬਾ ਸਤਨਾਮ ਸਿੰਘ ਨੂੰ ਡੇਰੇ ਦਾ ਅਗਲਾ ਮੁਖੀ ਬਣਾਇਆ ਗਿਆ ਹੈ। ਇਸ ਤੋਂ ਪਹਿਲਾ ਬਾਬਾ ਪਿਆਰਾ ਸਿੰਘ ਡੇਰੇ ਦੇ ਮੁਖੀ ਸਨ, ਜਿਨ੍ਹਾਂ ਦਾ 30 ਦਸੰਬਰ ਨੂੰ ਦੇਹਾਂਤ ਹੋ ਗਿਆ ਸੀ। ਉਨ੍ਹਾਂ ਨਮਿੱਤ ਅੱਜ ਸਹਿਜ ਪਾਠ ਦੇ ਭੋਗ ਪਾਏ ਗਏ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਬਾਬਾ ਪਿਆਰਾ ਸਿੰਘ ਦਲ ਦੇ ਪ੍ਰਧਾਨ ਕਮਲ ਸਿੰਘ ਨੇ ਸੰਗਤਾਂ ਦੀ ਹਾਜ਼ਰੀ ਵਿੱਚ ਬਾਬੇ ਦੇ ਵੱਡੇ ਪੁੱਤਰ ਬਾਬਾ ਸਤਨਾਮ ਸਿੰਘ ਨੂੰ ਡੇਰੇ ਦਾ ਮੁਖੀ ਥਾਪਿਆ ਗਿਆ। ਉਨ੍ਹਾਂ ਇਸ ਮੌਕੇ ਐਲਾਨ ਕੀਤਾ ਕਿ ਉਹ ਡੇਰੇ ’ਚ ਬਣੇ ਇਤਿਹਾਸਗੜ੍ਹ ਸਾਹਿਬ ਵਿਚ ਬਾਬਾ ਪਿਆਰਾ ਸਿੰਘ ਦੀ ਯਾਦਗਾਰ ਸਥਾਪਤ ਕਰਨਗੇ।


Comments Off on ਡੇਰਾ ਭਨਿਆਰਾਂਵਾਲਾ: ਬਾਬਾ ਸਤਨਾਮ ਸਿੰਘ ਨੂੰ ਮੁਖੀ ਥਾਪਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.