ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਤਸਕਰੀ ਮਾਮਲਾ: ਕੇਂਦਰੀ ਏਜੰਸੀਆਂ ਵੱਲੋਂ ਪੁੱਛਗਿੱਛ

Posted On January - 15 - 2020

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਜਨਵਰੀ
ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ ਅੱਜ ਕੇਂਦਰੀ ਸੁਰੱਖਿਆ ਤੇ ਖ਼ੁਫੀਆ ਏਜੰਸੀਆਂ ਵੱਲੋਂ ਪੁੱਛਗਿੱਛ ਕੀਤੀ ਗਈ ਹੈ। ਕੇਂਦਰੀ ਏਜੰਸੀਆਂ ਵਿੱਚ ਰਿਸਰਚ ਐਂਡ ਐਨੇਲੇਸਿਜ਼ ਵਿੰਗ (ਰਾਅ) ਅਤੇ ਇੰਟੈਲੀਜੈਂਸ ਬਿਊਰੋ (ਆਈਬੀ) ਸ਼ਾਮਲ ਹਨ। ਇਨ੍ਹਾਂ ਦੇ ਅਧਿਕਾਰੀਆਂ ਨੇ ਅੱਜ ਘਰਿੰਡਾ ਪੁਲੀਸ ਸਟੇਸ਼ਨ ਵਿੱਚ ਇਸ ਮਾਮਲੇ ਵਿਚ ਫੜੇ ਵਿਅਕਤੀਆਂ ਕੋਲੋਂ ਪੁੱਛਗਿੱਛ ਕੀਤੀ ਹੈ। ਜ਼ਿਲ੍ਹਾ ਦਿਹਾਤੀ ਪੁਲੀਸ ਵੱਲੋਂ ਇਸ ਮਾਮਲੇ ਵਿੱਚ ਪਹਿਲਾਂ ਗ੍ਰਿਫ਼ਤਾਰ ਕੀਤੇ ਤਿੰਨ ਵਿਅਕਤੀਆਂ ਤੋਂ ਇਲਾਵਾ ਚਾਰ ਹੋਰ ਨਾਮਜ਼ਦ ਕੀਤੇ ਗਏ ਹਨ। ਪਹਿਲਾਂ ਗ੍ਰਿਫ਼ਤਾਰ ਕੀਤੇ ਤਿੰਨ ਵਿਅਕਤੀਆਂ ਵਿਚ ਇੱਕ ਫੌਜੀ ਅਤੇ ਸਰਹੱਦੀ ਪਿੰਡ ਦਾ ਸਾਬਕਾ ਸਰਪੰਚ ਸ਼ਾਮਲ ਹਨ। ਜਦੋਂਕਿ ਇਕ ਜੇਲ੍ਹ ਵਿਚ ਬੰਦ ਵਿਅਕਤੀ ਸ਼ਾਮਲ ਸੀ। ਦਿਹਾਤੀ ਪੁਲੀਸ ਦੇ ਡੀਐਸਪੀ ਗੁਰਪ੍ਰਤਾਪ ਸਿੰਘ ਸਹੋਤਾ ਨੇ ਅੱਜ ਕੀਤੀ ਗਈ ਪੁੱਛਗਿੱਛ ਮਾਮਲੇ ਦੀ ਪੁਸ਼ਟੀ ਕੀਤੀ ਹੈ।


Comments Off on ਤਸਕਰੀ ਮਾਮਲਾ: ਕੇਂਦਰੀ ਏਜੰਸੀਆਂ ਵੱਲੋਂ ਪੁੱਛਗਿੱਛ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.