ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸਾਕਾ ਨਨਕਾਣਾ ਸਾਹਿਬ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ !    ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ !    ਕੋਰੇਗਾਓਂ-ਭੀਮਾ ਹਿੰਸਾ ਦੀ ਜਾਂਚ ਕੇਂਦਰ ਨੂੰ ਨਹੀਂ ਸੌਂਪਾਂਗੇ: ਠਾਕਰੇ !    

ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ

Posted On January - 21 - 2020

ਨਵੀਂ ਦਿੱਲੀ: ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਅੱਜ ਸੱਤ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚੋਂ ਸਭ ਤੋਂ ਮੁੱਖ ਨਾਂ ਰਮੇਸ਼ ਸੱਭਰਵਾਲ ਦਾ ਹੈ, ਜੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਚੋਣ ਲੜਨਗੇ। ਇਸ ਤਰ੍ਹਾਂ ਪਾਰਟੀ ਵਲੋਂ ਹੁਣ ਤੱਕ ਕੁੱਲ 61 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਕਾਂਗਰਸ ਨੇ ਡੁਸੂ ਦੇ ਸਾਬਕਾ ਪ੍ਰਧਾਨ ਰੌਕੀ ਤੁਸੀਦ ਨੂੰ ਰਜਿੰਦਰ ਨਗਰ ਤੋਂ ਟਿਕਟ ਦਿੱਤੀ ਹੈ। ਇਨ੍ਹਾਂ ਤੋਂ ਇਲਾਵਾ ਰਮਿੰਦਰ ਸਿੰਘ ਬਮਰਾਹ ਨੂੰ ਤਿਲਕ ਨਗਰ, ਪ੍ਰਮੋਦ ਕੁਮਾਰ ਯਾਦਵ ਨੂੰ ਬਦਰਪੁਰ, ਅਮਰੀਸ਼ ਗੌਤਮ ਨੂੰ ਕੌਂਡਲੀ (ਰਾਖਵਾਂ), ਭੀਸ਼ਮ ਸ਼ਰਮਾ ਨੂੰ ਗੌਂਦਾ ਅਤੇ ਅਰਬਿੰਦ ਸਿੰਘ ਨੂੰ ਕਰਾਵਲ ਨਗਰ ਤੋਂ ਟਿਕਟ ਦਿੱਤੀ ਗਈ ਹੈ।
-ਪੀਟੀਆਈ


Comments Off on ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.