ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸਾਕਾ ਨਨਕਾਣਾ ਸਾਹਿਬ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ !    ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ !    ਕੋਰੇਗਾਓਂ-ਭੀਮਾ ਹਿੰਸਾ ਦੀ ਜਾਂਚ ਕੇਂਦਰ ਨੂੰ ਨਹੀਂ ਸੌਂਪਾਂਗੇ: ਠਾਕਰੇ !    

ਦੁਮਾਲਾ ਮੁਕਾਬਲੇ ’ਚ ਯਸ਼ਮੀਤ ਅੱਵਲ

Posted On January - 18 - 2020

ਵਿਦਿਆਰਥੀਆਂ ਨਾਲ ਹਾਜ਼ਰ ਸਕੂਲ ਪ੍ਰਬੰਧਕ। -ਫੋਟੋ: ਬਹਾਦਰਜੀਤ

ਰੂਪਨਗਰ: ਸ੍ਰੀ ਮੁਕਤਸਰ ਸਾਹਿਬ ਦੇ 40 ਮੁਕਤਿਆਂ ਨੂੰ ਸਮਰਪਿਤ ਵਿਰਸਾ ਸੰਭਾਲ ਗਤਕਾ ਕੱਪ ਅਤੇ ਦਸਤਾਰਬੰਦੀ ਮੁਕਾਬਲੇ ਗੁਰਦੁਆਰਾ ਗੁਰੂ ਗੜ੍ਹ ਸਾਹਿਬ, ਸਦਾਬਰਤ ਸਾਹਿਬ, ਰੂਪਨਗਰ ਵਿਚ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਤੇ ਖਾਲਸਾ ਮਾਡਲ ਸਕੂਲ ਦੇ 53 ਵਿਦਿਆਰਥੀਆਂ ਨੇ ਹਿੱਸਾ ਲਿਆ। ਦੁਮਾਲਾ ਮੁਕਾਬਲੇ ’ਚ ਯਸ਼ਮੀਤ ਸਿੰਘ ਨੇ ਪਹਿਲਾ ਤੇ ਦਸਤਾਰ ਮੁਕਾਬਲੇ ’ਚ ਹਰਮਨਵੀਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 33 ਬੱਚਿਆਂ ਨੇ 35 ਅੱਖਰੀ ਮੁਕਾਬਲੇ ਤੇ 9 ਨੇ ਪੇਂਟਿੰਗ ਮੁਕਾਬਲੇ ਵਿੱਚ ਹਿੱਸਾ ਲਿਆ। ਸਕੂਲ ਪਹੁੰਚਣ ’ਤੇ ਪ੍ਰਿੰਸੀਪਲ ਕੁਲਵਿੰਦਰ ਸਿੰਘ ਮਾਹਲ ਨੇ ਇਨ੍ਹਾਂ ਬੱਚਿਆਂ ਨੂੰ ਸਨਮਾਨਿਤ ਕੀਤਾ। -ਪੱਤਰ ਪ੍ਰੇਰਕ


Comments Off on ਦੁਮਾਲਾ ਮੁਕਾਬਲੇ ’ਚ ਯਸ਼ਮੀਤ ਅੱਵਲ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.