ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸਾਕਾ ਨਨਕਾਣਾ ਸਾਹਿਬ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    ਕਰੋਨਾਵਾਇਰਸ: ਚੀਨ ਵਿੱਚ ਮੌਤਾਂ ਦੀ ਗਿਣਤੀ 1,800 ਟੱਪੀ !    ਲੰਡਨ ਵਿੱਚ ‘ਸ਼ੇਮ, ਸ਼ੇਮ ਪਾਕਿਸਤਾਨ’ ਦੇ ਨਾਅਰੇ ਲੱਗੇ !    ਕੋਰੇਗਾਓਂ-ਭੀਮਾ ਹਿੰਸਾ ਦੀ ਜਾਂਚ ਕੇਂਦਰ ਨੂੰ ਨਹੀਂ ਸੌਂਪਾਂਗੇ: ਠਾਕਰੇ !    

ਨੀਰਵ ਮੋਦੀ ਦਾ ਜ਼ਬਤ ਸਾਮਾਨ ਹੋਵੇਗਾ ਨਿਲਾਮ

Posted On January - 22 - 2020

ਨਵੀਂ ਦਿੱਲੀ, 21 ਜਨਵਰੀ
ਪੰਜਾਬ ਨੈਸ਼ਨਲ ਬੈਂਕ ਨਾਲ ਧੋਖਾਧੜੀ ਮਾਮਲੇ ’ਚ ਫਰਾਰ ਹੀਰਾ ਕਾਰੋਬਾਰੀ ਨੀਰਵ ਮੋਦੀ ਦੀਆਂ ਜ਼ਬਤ ਕੀਤੀਆਂ ਮਹਿੰਗੀਆਂ ਘੜੀਆਂ, ਹੈਂਡਬੈਗ, ਕਾਰਾਂ ਤੇ ਕਲਾਕ੍ਰਿਤੀਆਂ ਦੀ ਨਿਲਾਮੀ ਕੀਤੀ ਜਾਵੇਗੀ। ਇਹ ਨਿਲਾਮੀ ਸੈਫਰਨਆਰਟ ਵੱਲੋਂ ਕੀਤੀ ਜਾਵੇਗੀ। ਪਹਿਲੀ ਨਿਲਾਮੀ 27 ਫਰਵਰੀ ਨੂੰ ਮੁੰਬਈ ’ਚ ਹੋਵੇਗੀ ਜਦਕਿ ਦੂਜੀ ਨਿਲਾਮੀ 3-4 ਮਾਰਚ ਨੂੰ ਆਨਲਾਈਨ ਕੀਤੀ ਜਾਵੇਗੀ। ਨਿਲਾਮੀ ਲਈ ਰੱਖੇ ਜਾਣ ਵਾਲੇ ਸਾਮਾਨ ’ਚ ਅੰਮ੍ਰਿਤਾ ਸ਼ੇਰਗਿੱਲ ਦੀ ਪੇਂਟਿੰਗ, ਐੱਮਐੱਫ ਹੁਸੈਨ ਦੀ ਮਹਾਭਾਰਤ ਲੜੀ ’ਚੋਂ ਇੱਕ ਪੇਂਟਿੰਗ, ਵੀਐੱਸ ਗਾਇਤੌਂਡੇ ਦੀ ਪੇਂਟਿੰਗ ਅਤੇ ਮਨਜੀਤ ਬਾਵਾ ਦੀ ਕ੍ਰਿਸ਼ਨ ਪੇਂਟਿੰਗ ਸ਼ਾਮਲ ਹੈ। -ਪੀਟੀਆਈ

 


Comments Off on ਨੀਰਵ ਮੋਦੀ ਦਾ ਜ਼ਬਤ ਸਾਮਾਨ ਹੋਵੇਗਾ ਨਿਲਾਮ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.