ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਨੌਜਵਾਨ ਨੇ ਫਾਹਾ ਲਿਆ

Posted On January - 13 - 2020

ਨਿੱਜੀ ਪੱਤਰ ਪ੍ਰੇਰਕ
ਮੋਗਾ, 12 ਜਨਵਰੀ
ਪਿੰਡ ਜਲਾਲਾਬਾਦ ਪੂਰਬੀ ਵਿੱਚ 17 ਸਾਲਾ ਨੌਜਵਾਨ ਨੇ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਮ੍ਰਿਤਕ ਦੀ ਪਛਾਣ ਗਗਨਦੀਪ ਸਿੰਘ ਉਰਫ਼ ਗਗਨਾ ਪੁੱਤਰ ਰਘੁਵੀਰ ਸਿੰਘ ਵਾਸੀ ਜਲਾਲਾਬਾਦ ਵਜੋਂ ਹੋਈ ਹੈ। ਪੜਤਾਲੀਆ ਅਫ਼ਸਰ ਏਐੱਸਆਈ ਨਿਰਮਲ ਸਿੰਘ ਨੇ ਦੱਸਿਆ ਕਿ ਲਾਸ਼ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਉਸ ਨੇ ਆਪਣੇ ਕਮਰੇ ’ਚ ਖੁਦਕੁਸ਼ੀ ਕੀਤੀ ਹੈ। ਪਰਿਵਾਰ ਵਾਲਿਆਂ ਨੇ ਸ਼ੱਕ ਹੋਣ ’ਤੇ ਕਮਰਾ ਖੋਲ੍ਹ ਕੇ ਦੇਖਿਆ ਤਾਂ ਉਹ ਰੱਸੀ ਨਾਲ ਲਟਕ ਰਿਹਾ ਸੀ। ਉਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।


Comments Off on ਨੌਜਵਾਨ ਨੇ ਫਾਹਾ ਲਿਆ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.