ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਬਾਡੀ ਬਿਲਡਿੰਗ ਚੈਂਪੀਅਨਸ਼ਿਪ ਦਾ ਪੋਸਟਰ ਰਿਲੀਜ਼

Posted On January - 9 - 2020

ਚੈਪੀਅਨਸ਼ਿਪ ਦਾ ਪੋਸਟਰ ਰਿਲੀਜ਼ ਕਰਦੇ ਹੋਏ ਪਤਵੰਤੇ। -ਫੋਟੋ: ਜੈਨ

ਖਰੜ: ਨਵ ਚੇਤਨਾ ਟਰੱਸਟ ਵੱਲੋਂ 18 ਜਨਵਰੀ ਨੂੰ ਕਰਵਾਈ ਜਾ ਰਹੀ ਪਹਿਲੀ ਪੰਜਾਬ ਬਾਡੀ ਬਿਲਡਿੰਗ ਚੈਂਪੀਅਨਸ਼ਿਪ ਦਾ ਪੋਸਟਰ ਇੰਟਰਨੈਸ਼ਨਲ ਜੱਜ (ਡਬਲਿਊ. ਬੀ.ਪੀ.ਐਫ) ਅਤੇ ਨੈਸ਼ਨਲ ਜੱਜ (ਆਈ.ਬੀ.ਬੀ.ਐਫ) ਸੂਰਜ ਭਾਨ ਵੱਲੋਂ ਕੀਤਾ ਗਿਆ। ਇਸ ਮੌਕੇ ਟਰੱਸਟ ਦੇ ਚੇਅਰਮੈਨ ਡਾ. ਰਘਵੀਰ ਸਿੰਘ ਬੰਗੜ ਨੇ ਦੱਸਿਆ ਕਿ ਚੈਪੀਅਨਸ਼ਿਪ ਦੀ ਤਿਆਰੀ ਮੁਕੰਮਲ ਹੋ ਚੁਕੀ ਹੈ ਤੇ ਇਸ ਵਿਚ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਤੋਂ ਨੌਜਵਾਨ ਭਾਗ ਲੈਣਗੇ। ਪ੍ਰੋਗਰਾਮ ਦਾ ਉਦਘਾਟਨ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵੱਲੋਂ ਕੀਤਾ ਜਾਵੇਗਾ।
-ਪੱਤਰ ਪ੍ਰੇਰਕ


Comments Off on ਬਾਡੀ ਬਿਲਡਿੰਗ ਚੈਂਪੀਅਨਸ਼ਿਪ ਦਾ ਪੋਸਟਰ ਰਿਲੀਜ਼
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.