ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਬ੍ਰਹਮ ਮਹਿੰਦਰਾ ਲਹਿਰਾਉਣਗੇ ਝੰਡਾ

Posted On January - 14 - 2020

ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 13 ਜਨਵਰੀ
ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ, ਜੋ ਖੇਡ ਸਟੇਡੀਅਮ ਸਰਹਿੰਦ ਵਿਚ ਮਨਾਇਆ ਜਾਵੇਗਾ, ਵਿੱਚ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਸਥਾਨਕ ਸਰਕਾਰਾਂ ਮੰਤਰੀ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਡੀਸੀ ਅੰਮ੍ਰਿਤ ਕੌਰ ਗਿੱਲ ਨੇ ਖੇਡ ਸਟੇਡੀਅਮ ਵਿਚ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਗਣਤੰਤਰ ਦਿਵਸ ਨੂੰ ਪੂਰਨ ਰਾਸ਼ਟਰੀ ਭਾਵਨਾ ਨਾਲ ਮਨਾਉਣ ਲਈ ਸਾਨੂੰ ਸਾਰਿਆਂ ਨੂੰ ਪੂਰੀ ਤਨਦੇਹੀ ਨਾਲ ਆਪਣੇ ਫਰਜ਼ ਨਿਭਾਉਣੇ ਚਾਹੀਦੇ ਹਨ।


Comments Off on ਬ੍ਰਹਮ ਮਹਿੰਦਰਾ ਲਹਿਰਾਉਣਗੇ ਝੰਡਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.