ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਬੰਗਲੌਰ ’ਚੋਂ ਖ਼ਾਲਿਸਤਾਨ ਹਮਾਇਤੀ ਗ੍ਰਿਫ਼ਤਾਰ

Posted On January - 13 - 2020

ਬੰਗਲੂਰੂ, 12 ਜਨਵਰੀ
ਕੇਂਦਰੀ ਅਪਰਾਧ ਸ਼ਾਖਾ ਨੇ ਇਕ ਕਥਿਤ ਖਾਲਿਸਤਾਨ ਹਮਾਇਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਪੰਜਾਬ ਤੋਂ ਭੱਜ ਕੇ ਆਇਆ ਇਹ ਖਾਲਿਸਤਾਨੀ ਇਥੇ ਸ਼ਹਿਰ ’ਚ ਲੁਕਿਆ ਹੋਇਆ ਸੀ। ਪੁਲੀਸ ਨੇ ਕਿਹਾ ਕਿ ਜਰਨੈਲ ਸਿੰਘ ਸਿੱਧੂ ਫਰਵਰੀ 2019 ਵਿੱਚ ਅੰਦਰੂਨੀ ਸੁਰੱਖਿਆ ਡਿਵੀਜ਼ਨ ਵੱਲੋਂ ਦਰਜ ਕੇਸ ਮਗਰੋਂ ਪੰਜਾਬ ਪੁਲੀਸ ਨੂੰ ਲੋੜੀਂਦਾ ਸੀ। ਸਿੱਧੂ ਪਿਛਲੇ ਚਾਰ ਮਹੀਨਿਆਂ ਤੋਂ ਪੇਇੰਗ ਗੈਸਟ ਵਜੋਂ ਰਹਿ ਰਿਹਾ ਸੀ ਤੇ ਬਾਗਮਾਨੇ ਟੈੱਕ ਪਾਰਕ ਵਿੱਚ ਕੰਮ ਕਰਦਾ ਸੀ। ਪੁਲੀਸ ਅਧਿਕਾਰੀ ਨੇ ਕਿਹਾ ਕਿ ਸਿੱਧੂ ਦਾ ਖੁਰਾ ਖੋਜ ਲੱਭਣ ਲਈ ਪੰਜਾਬ ਪੁਲੀਸ ਨੇ ਸੰਪਰਕ ਕੀਤਾ ਸੀ। ਸਿੱਧੂ ਨੂੰ ਪੰਜਾਬ ਪੁਲੀਸ ਹਵਾਲੇ ਕਰ ਦਿੱਤਾ ਗਿਆ ਹੈ। -ਪੀਟੀਆਈ


Comments Off on ਬੰਗਲੌਰ ’ਚੋਂ ਖ਼ਾਲਿਸਤਾਨ ਹਮਾਇਤੀ ਗ੍ਰਿਫ਼ਤਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.