ਫੁਟਬਾਲ: ਭਾਰਤ ਨੂੰ ਮਹਿਲਾ ਏਸ਼ੀਆ ਕੱਪ-2022 ਦੀ ਮੇਜ਼ਬਾਨੀ ਮਿਲੀ !    ਇੱਕ ਲਾਇਸੈਂਸ ’ਤੇ ਦੋ ਤੋਂ ਵੱਧ ਹਥਿਆਰ ਰੱਖਣਾ ਗੈਰਕਾਨੂੰਨੀ !    ਜ਼ੀਰਕਪੁਰ ਤੇ ਡੇਰਾਬੱਸੀ ਵਿਚ ਨਾਜਾਇਜ਼ ਖਣਨ ਜ਼ੋਰਾਂ ’ਤੇ !    ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸਾਕਾ ਨਨਕਾਣਾ ਸਾਹਿਬ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    

ਭਾਜਪਾ ਆਗੂ ਬਿਰੇਂਦਰ ਸਿੰਘ ਵਲੋਂ ਰਾਜ ਸਭਾ ਤੋਂ ਅਸਤੀਫ਼ਾ

Posted On January - 22 - 2020

ਨਵੀਂ ਦਿੱਲੀ, 21 ਜਨਵਰੀ
ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਆਗੂ ਬਿਰੇਂਦਰ ਸਿੰਘ ਨੇ ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸਰਕਾਰੀ ਬਿਆਨ ਅਨੁਸਾਰ ਉਨ੍ਹਾਂ ਦਾ ਅਸਤੀਫ਼ਾ ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨੇ ਮਨਜ਼ੂਰ ਕਰ ਲਿਆ ਹੈ। ਸਿੰਘ ਨੇ ਅਸਤੀਫ਼ਾ ਆਪਣੇ ਪੁੱਤਰ ਬਰਜੇਂਦਰ ਸਿੰਘ ਦੇ ਹਿਸਾਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਚੁਣੇ ਜਾਣ ਮਗਰੋਂ ਦਿੱਤਾ ਹੈ। ਉਂਜ ਉਨ੍ਹਾਂ ਦਾ ਕਾਰਜਕਾਰ 1 ਅਗਸਤ, 2022 ਨੂੰ ਖ਼ਤਮ ਹੋਣਾ ਸੀ। –ਪੀਟੀਆਈ

 


Comments Off on ਭਾਜਪਾ ਆਗੂ ਬਿਰੇਂਦਰ ਸਿੰਘ ਵਲੋਂ ਰਾਜ ਸਭਾ ਤੋਂ ਅਸਤੀਫ਼ਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.