ਫੁਟਬਾਲ: ਭਾਰਤ ਨੂੰ ਮਹਿਲਾ ਏਸ਼ੀਆ ਕੱਪ-2022 ਦੀ ਮੇਜ਼ਬਾਨੀ ਮਿਲੀ !    ਇੱਕ ਲਾਇਸੈਂਸ ’ਤੇ ਦੋ ਤੋਂ ਵੱਧ ਹਥਿਆਰ ਰੱਖਣਾ ਗੈਰਕਾਨੂੰਨੀ !    ਜ਼ੀਰਕਪੁਰ ਤੇ ਡੇਰਾਬੱਸੀ ਵਿਚ ਨਾਜਾਇਜ਼ ਖਣਨ ਜ਼ੋਰਾਂ ’ਤੇ !    ਫੁਟਬਾਲ: ਨਵੀਂ ਮੁੰਬਈ ’ਚ ਹੋਵੇਗਾ ਮਹਿਲਾ ਅੰਡਰ-17 ਵਿਸ਼ਵ ਕੱਪ ਦਾ ਫਾਈਨਲ !    ਅਨੁਸ਼ਾਸਨ ਪਿੱਛੇ ਲੁਕੇ ਖ਼ਤਰਨਾਕ ਇਰਾਦੇ !    ਸਾਕਾ ਨਨਕਾਣਾ ਸਾਹਿਬ !    ਸ਼ਿਵਾਲਿਕ ਦੀ ਸਭ ਤੋਂ ਉੱਚੀ ਚੋਟੀ ’ਤੇ ਸਥਿਤ ਪ੍ਰਾਚੀਨ ਸ਼ਿਵ ਮੰਦਿਰ !    ਗੰਗਸਰ ਜੈਤੋ ਦਾ ਮੋਰਚਾ !    ਸ਼੍ਰੋਮਣੀ ਕਮੇਟੀ ਵਿਚ ਵੱਡਾ ਪ੍ਰਬੰਧਕੀ ਫੇਰਬਦਲ !    ਪਰਗਟ ਸਿੰਘ ਦੀ ਕੈਪਟਨ ਨਾਲ ਮੁਲਾਕਾਤ ਅੱਜ !    

ਭੁਵਨੇਸ਼ਵਰ ਵਿਚ ਸਿੱਖ ਨੌਜਵਾਨ ’ਤੇ ਹਮਲੇ ਦੀ ਨਿਖੇਧੀ

Posted On January - 16 - 2020

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 15 ਜਨਵਰੀ
ਭੁਵਨੇਸ਼ਵਰ ਵਿਚ ਸਿੱਖ ਨੌਜਵਾਨ ’ਤੇ ਹਮਲਾ ਕੀਤੇ ਜਾਣ ਦੀ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਿਖੇਧੀ ਕੀਤੀ ਹੈ। ਜਥੇਦਾਰ ਨੇ ਕਿਹਾ ਕਿ ਬੀਤੇ ਦਿਨ ਕੁਝ ਸ਼ਰਾਰਤੀ ਅਨਸਰਾਂ ਨੇ ਸਿੱਖ ਨੌਜਵਾਨ ਪਰਵਿੰਦਰਪਾਲ ਸਿੰਘ ਉੱਪਰ ਬਿਨਾਂ ਕਿਸੇ ਕਾਰਨ ਜਾਨਲੇਵਾ ਹਮਲਾ ਕੀਤਾ ਹੈ, ਜੋ ਕਿ ਨਿੰਦਣਯੋਗ ਹੈ।


Comments Off on ਭੁਵਨੇਸ਼ਵਰ ਵਿਚ ਸਿੱਖ ਨੌਜਵਾਨ ’ਤੇ ਹਮਲੇ ਦੀ ਨਿਖੇਧੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.