ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਮਹਾਰਾਸ਼ਟਰ ਦੇ ਸਕੂਲਾਂ ’ਚ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਨੀ ਲਾਜ਼ਮੀ ਕਰਾਰ

Posted On January - 22 - 2020

ਮੁੰਬਈ: ਮਹਾਰਾਸ਼ਟਰ ਦੇ ਸਕੂਲਾਂ ਵਿੱਚ 26 ਜਨਵਰੀ ਤੋਂ ਸਵੇਰ ਦੀ ਸਭਾ ਮੌਕੇ ਵਿਦਿਆਰਥੀਆਂ ਲਈ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਨੀ ਲਾਜ਼ਮੀ ਕਰ ਦਿੱਤੀ ਗਈ ਹੈ। ਸੂਬਾ ਸਰਕਾਰ ’ਚ ਸਿੱਖਿਆ ਮੰਤਰੀ ਮੰਤਰੀ ਵਰਸ਼ਾ ਗਾਇਕਵਾਡ ਨੇ ਕਿਹਾ ਕਿ ਇਸ ਫੈਸਲੇ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸੰਵਿਧਾਨ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਹੈ। -ਪੀਟੀਆਈ


Comments Off on ਮਹਾਰਾਸ਼ਟਰ ਦੇ ਸਕੂਲਾਂ ’ਚ ਸੰਵਿਧਾਨ ਦੀ ਪ੍ਰਸਤਾਵਨਾ ਪੜ੍ਹਨੀ ਲਾਜ਼ਮੀ ਕਰਾਰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.