ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਮੁੱਖ ਮੰਤਰੀ ਵੱਲੋਂ ਦੂਜੇ ਦਿਨ ਵੀ ਕਾਂਗਰਸੀ ਵਿਧਾਇਕਾਂ ਨਾਲ ਮੀਟਿੰਗ

Posted On January - 15 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਜਨਵਰੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਦੂਜੇ ਦਿਨ ਕਾਂਗਰਸ ਵਿਧਾਇਕਾਂ ਨਾਲ ਪ੍ਰੀ ਬਜਟ ਮੀਟਿੰਗ ਕੀਤੀ ਤੇ ਆਖਿਆ ਕਿ ਉਹ ਆਪੋ ਆਪਣੇ ਹਲਕਿਆਂ ਦੇ ਵਿਕਾਸ ਕੰਮ ਕਰਵਾਉਣ ਲਈ ਕਾਰਜਾਂ ਦੀ ਸੂਚੀ 31 ਜਨਵਰੀ ਤੱਕ ਡਿਪਟੀ ਕਮਿਸ਼ਨਰਾਂ ਕੋਲ ਪੁੱਜਦੀ ਕਰ ਦੇਣ। ਅੱਜ ਦੂਜੇ ਦਿਨ ਗੁਰਦਾਸਪੁਰ, ਫਿਰੋਜ਼ਪੁਰ, ਤਰਨ ਤਾਰਨ ਜ਼ਿਲ੍ਹਿਆਂ ਦੇ ਵਿਧਾਇਕਾਂ ਨੂੰ ਸੱਦਿਆ ਗਿਆ ਸੀ। ਵਿਧਾਇਕਾਂ ਨੇ ਆਪਣੇ ਹਲਕਿਆਂ ਦੀਆਂ ਸਮੱਸਿਆਵਾਂ ਹੱਲ ਕਰਨ ’ਤੇ ਜ਼ੋਰ ਦਿੱਤਾ। ਜਾਣਕਾਰੀ ਅੁਨਸਾਰ ਵਿਧਾਇਕਾਂ ਨੂੰ ਕਿਹਾ ਗਿਆ ਹੈ ਕਿ ਪੰਜ ਕਰੋੜ ਰੁਪਏ ਦੇ ਵਿਕਾਸ ਕੰਮਾਂ ਹਰੇਕ ਹਲਕੇ ਵਿਚ ਕਰਵਾਏ ਜਾਣਗੇ। ਮੀਟਿੰਗਾਂ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਵਿੱਤ ਸਕੱਤਰ ਅਨਿਰੁਧ ਤਿਵਾੜੀ ਸਮੇਤ ਸੀਨੀਅਰ ਅਧਿਕਾਰੀ ਹਾਜ਼ਰ ਸਨ।


Comments Off on ਮੁੱਖ ਮੰਤਰੀ ਵੱਲੋਂ ਦੂਜੇ ਦਿਨ ਵੀ ਕਾਂਗਰਸੀ ਵਿਧਾਇਕਾਂ ਨਾਲ ਮੀਟਿੰਗ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.