ਜੰਨਤ ਕਿਵੇਂ ਬਣ ਰਿਹੈ ਦੋਜ਼ਖ !    ਪੰਜਾਬ ’ਚ ਬਿਜਲੀ ਮਹਿੰਗੀ ਕਿਉਂ? !    ਜ਼ਮਾਨੇ ਨੇ ਮਾਰੇ ਜਵਾਂ ਕੈਸੇ ਕੈਸੇ... !    ਟੈਸਟ ਟੀਮ ਦੇ ਐਲਾਨ ਤੋਂ ਪਹਿਲਾਂ ਇਸ਼ਾਂਤ ਜ਼ਖ਼ਮੀ !    ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ !    ਅਲਾਹਾਬਾਦ ਦਾ ਨਾਮ ਬਦਲਣ ਦੇ ਮਾਮਲੇ ’ਚ ਯੂਪੀ ਸਰਕਾਰ ਨੂੰ ਨੋਟਿਸ !    ਦਿੱਲੀ ਚੋਣਾਂ: ਕਾਂਗਰਸ ਵਲੋਂ ਕੇਜਰੀਵਾਲ ਵਿਰੁਧ ਸਭਰਵਾਲ ਨੂੰ ਟਿਕਟ !    ਚੀਫ ਖਾਲਸਾ ਦੀਵਾਨ ਵੱਲੋਂ 64 ਨਵੇਂ ਮੈਂਬਰ ਨਾਮਜ਼ਦ !    ਕੈਪਟਨ ਵੱਲੋਂ ਐੱਨਐੱਚਏਆਈ ਦੇ ਚੇਅਰਮੈਨ ਨਾਲ ਮੁਲਾਕਾਤ !    ਕਾਂਗਰਸ ਵੱਲੋਂ ਪਾਰਟੀ ਸ਼ਾਸਿਤ ਰਾਜਾਂ ਲਈ ਕਮੇਟੀਆਂ ਗਠਿਤ !    

ਸ਼ਬਰੀਮਾਲਾ: ਨੌਂ-ਮੈਂਬਰੀ ਸੰਵਿਧਾਨਕ ਬੈਂਚ ਵੱਲੋਂ ਸੁਣਵਾਈ ਅੱਜ ਤੋਂ

Posted On January - 13 - 2020

ਨਵੀਂ ਦਿੱਲੀ, 12 ਜਨਵਰੀ
ਸੁਪਰੀਮ ਕੋਰਟ ਦਾ ਨੌਂ ਮੈਂਬਰੀ ਸੰਵਿਧਾਨਕ ਬੈਂਚ, ਹਰ ਉਮਰ ਵਰਗ ਦੀਆਂ ਔਰਤਾਂ ਨੂੰ ਕੇਰਲ ਦੇ ਸ਼ਬਰੀਮਾਲਾ ਮੰਦਿਰ ’ਚ ਦਾਖ਼ਲੇ ਦੀ ਖੁੱਲ੍ਹੇ ਦਿੰਦੇ ਫੈਸਲੇ ਨਾਲ ਸਬੰਧਤ ਪਟੀਸ਼ਨਾਂ ’ਤੇ, 13 ਜਨਵਰੀ ਤੋਂ ਸੁਣਵਾਈ ਕਰੇਗਾ। ਇਨ੍ਹਾਂ ਪਟੀਸ਼ਨਾਂ ਦੇ ਨਾਲ ਹੀ ਮੁਸਲਿਮ ਤੇ ਪਾਰਸੀ ਔਰਤਾਂ ਨਾਲ ਕਥਿਤ ਪੱਪਖਾਤ ਦੇ ਵਿਵਾਦਿਤ ਮੁੱਦਿਆਂ ’ਤੇ ਵੀ ਸੁਣਵਾਈ ਹੋਵੇਗੀ। ਚੀਫ ਜਸਟਿਸ ਐੱਸ.ਏ.ਬੋਬੜੇ ਦੀ ਅਗਵਾਈ ਵਾਲਾ ਬੈਂਚ ਕੁੱਲ 60 ਪਟੀਸ਼ਨਾਂ ਸੁਣੇਗਾ।

-ਪੀਟੀਆਈ


Comments Off on ਸ਼ਬਰੀਮਾਲਾ: ਨੌਂ-ਮੈਂਬਰੀ ਸੰਵਿਧਾਨਕ ਬੈਂਚ ਵੱਲੋਂ ਸੁਣਵਾਈ ਅੱਜ ਤੋਂ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Available on Android app iOS app
Powered by : Mediology Software Pvt Ltd.