ਅਸਲਾ ਲਾਇਸੈਂਸ ਬਣਨ ਤੋਂ ਪਹਿਲਾਂ ਹੀ ਨਿਸ਼ਾਨਾ ਖੁੰਝਿਆ !    ਯੂਨੀਅਨ ਵੱਲੋਂ ਪੁਲੀਸ ਦੀ ਕਾਰਗੁਜ਼ਾਰੀ ’ਤੇ ਸਵਾਲ !    ਟੀ-20 ਮਹਿਲਾ ਵਿਸ਼ਵ ਕੱਪ: ਮੀਂਹ ਨੇ ਭਾਰਤ-ਪਾਕਿ ਅਭਿਆਸ ਮੈਚ ਧੋਇਆ !    ਪੰਜਾਬ ਵਿਚ ਸਕੂਲੀ ਸਿੱਖਿਆ ’ਚ ਸੁਧਾਰ ਬਨਾਮ ਜ਼ਮੀਨੀ ਹਕੀਕਤ !    ਲੋਕਾਂ ਦੀ ਸਿਹਤ ਦਾ ਖ਼ਿਆਲ ਰੱਖਣ ’ਚ ਸਰਕਾਰ ਨਾਕਾਮ !    ਬੁੱਢਾ ਕੇਸ: ਜੱਗਾ ਤੇ ਪਹਿਲਵਾਨ ਦੇ ਪਾਕਿਸਤਾਨ ਨਾਲ ਸਬੰਧਾਂ ਦਾ ਖੁਲਾਸਾ !    ਨਾਭਾ ਜੇਲ੍ਹ: ਗੁਟਕੇ ਤੇ ਪੋਥੀਆਂ ਦੀ ਬੇਅਦਬੀ ਦੀ ਜਾਂਚ ਹੋਵੇ: ਜਥੇਦਾਰ !    ਸ਼ਹਿਰ ਮੇਰਾ ਹੋਇਆ ਸ਼ਾਹੀਨ, ਡੈਡੀ ਪੁੱਛਦੇ ਫਿਰਨ ਪਤਾ !    ਸੋਲ੍ਹਾਂ ਤੂਫ਼ਾਨੀ ਦਿਨਾਂ ਦੀ ਬਾਤ... !    ਕੇਂਦਰੀ ਮੰਤਰੀ ਵੱਲੋਂ ਦੁਬਈ ਵਿਚ ਫੂਡ ਪੈਵੇਲੀਅਨ ਦਾ ਉਦਘਾਟਨ !    

ਸ਼ਹੀਦ ਊਧਮ ਸਿੰਘ ਦੇ ਜਨਮ ਸਬੰਧੀ ਸਮਾਗਮ 16 ਨੂੰ

Posted On January - 13 - 2020

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਜਨਵਰੀ
ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਚੰਡੀਗੜ੍ਹ ਵੱਲੋਂ ਸ਼ਹੀਦ ਊਧਮ ਸਿੰਘ ਦੇ ਜਨਮ ਦਿਨ ਸਬੰਧੀ ਸਮਾਗਮ 16 ਜਨਵਰੀ ਨੂੰ ਸਵੇਰੇ ਦਸ ਤੋਂ ਦੋ ਵਜੇ ਤਕ ਚੰਡੀਗੜ੍ਹ ਦੇ ਸੈਕਟਰ-44 ਸੀ ਵਿਚਲੇ ਸ਼ਹੀਦ ਊਧਮ ਸਿੰਘ ਭਵਨ ਵਿਚ ਕਰਵਾਇਆ ਜਾ ਰਿਹਾ ਹੈ। ਸੁਸਾਇਟੀ ਦੇ ਚੇਅਰਮੈਨ ਜਰਨੈਲ ਸਿੰਘ, ਜਨਰਲ ਸਕੱਤਰ ਜਸਵਿੰਦਰਪਾਲ ਸਿੰਘ, ਖਜ਼ਾਨਚੀ ਰਾਮ ਗੋਪਾਲ ਢੋਟ ਨੇ ਦੱਸਿਆ ਕਿ ਸਮਾਗਮ ਦੇ ਮੁੱਖ ਮਹਿਮਾਨ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਵਿਸ਼ੇਸ਼ ਮਹਿਮਾਨ ਵਿਧਾਇਕ ਮਦਨ ਲਾਲ ਜਲਾਲਪੁਰ, ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਫਰੀਦਕੋਟ ਦੇ ਸਾਬਕਾ ਰਜਿਸਟਰਾਰ ਡਾ. ਪਿਆਰਾ ਲਾਲ ਹੋਣਗੇ ਤੇ ਸਮਾਗਮ ਦੀ ਪ੍ਰਧਾਨਗੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਕਰਨਗੇ। ਸਮਾਗਮ ਮੌਕੇ ਡਾ. ਗੁਰਸ਼ਰਨ ਸਿੰਘ ਦੀ ਅਗਵਾਈ ’ਚ ਹੋਮਿਓਪੈਥੀ ਕੈਂਪ ਲਾਇਆ ਜਾਵੇਗਾ।


Comments Off on ਸ਼ਹੀਦ ਊਧਮ ਸਿੰਘ ਦੇ ਜਨਮ ਸਬੰਧੀ ਸਮਾਗਮ 16 ਨੂੰ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.