ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ

Posted On January - 26 - 2020

ਅੰਮ੍ਰਿਤਸਰ ’ਚ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਹਰਿਮੰਦਰ ਸਾਹਿਬ ਤੋਂ ਨਗਰ ਕੀਰਤਨ ਸਜਾਉਂਦੇ ਹੋਏ ਸਿੱਖ ਸ਼ਰਧਾਲੂ। -ਫੋਟੋ: ਸੁਨੀਲ ਕੁਮਾਰ

ਪੱਤਰ ਪ੍ਰੇਰਕ
ਅੰਮ੍ਰਿਤਸਰ, 25 ਜਨਵਰੀ
ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਤੇ ਨਗਾਰਚੀ ਸਿੰਘਾਂ ਨੂੰ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਿਰੋਪਾਓ ਦੇ ਕੇ ਨਿਵਾਜਿਆ। ਆਰੰਭਤਾ ਸਮੇਂ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਹਿਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ।


Comments Off on ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਸਬੰਧੀ ਨਗਰ ਕੀਰਤਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.