ਇਕ ਹਫ਼ਤੇ ਲਈ ਦੋ ਦਰਜਨ ਰੇਲ ਗੱਡੀਆਂ ਦੇ ਰੂਟ ਰੱਦ !    ਸਿਨਹਾ ਨੇ ਅਲਵੀ ਦੇ ਫ਼ਿਕਰਾਂ ਦੇ ‘ਸਮਰਥਨ’ ਤੋਂ ਕੀਤਾ ਇਨਕਾਰ !    ਜਲ ਸੈਨਾ ਦਾ ਮਿੱਗ ਹਾਦਸਾਗ੍ਰਸਤ !    ਸਰਕਾਰ ਦੀ ਅਣਦੇਖੀ ਕਾਰਨ ਕਈ ਕਾਲਜਾਂ ਦੇ ਬੰਦ ਹੋਣ ਦੀ ਤਿਆਰੀ !    ਸਰਕਾਰੀ ਵਾਅਦੇ: ਅੱਗੇ-ਅੱਗੇ ਸਰਕਾਰ, ਪਿੱਛੇ-ਪਿੱਛੇ ਬੇਰੁਜ਼ਗਾਰ !    ਮਾੜੀ ਆਰਥਿਕਤਾ ਕਾਰਨ ਸਰਕਾਰ ਦੇ ਵਾਅਦਿਆਂ ਨੂੰ ਨਹੀਂ ਪਿਆ ਬੂਰ !    ਦੁੱਨੇਕੇ ਵਿੱਚ ਪਰਵਾਸੀ ਮਜ਼ਦੂਰ ਜਿਉਂਦਾ ਸੜਿਆ !    ਕਿਲ੍ਹਾ ਰਾਏਪੁਰ ਦੀਆਂ ਖੇਡਾਂ ਅੱਜ ਤੋਂ !    ਕਾਂਗਰਸ ਨੂੰ ਅਗਵਾਈ ਦਾ ਮਸਲਾ ਤੁਰੰਤ ਨਜਿੱਠਣ ਦੀ ਲੋੜ: ਥਰੂਰ !    ਗਰੀਨ ਕਾਰਡ: ਅਮਰੀਕਾ ਵਿੱਚ ਲਾਗੂ ਹੋਿੲਆ ਨਵਾਂ ਕਾਨੂੰਨ !    

ਸਕੂਲ ਅਧਿਆਪਕਾ ਨੇ ਖੁਦ ਨੂੰ ਗੋਲੀ ਮਾਰੀ

Posted On January - 14 - 2020

ਜੋਗਿੰਦਰ ਸਿੰਘ ਓਬਰਾਏ
ਖੰਨਾ, 13 ਜਨਵਰੀ
ਖੰਨਾ ਦੇ ਗੁਲਮੋਹਰ ਨਗਰ ’ਚ ਰਹਿਣ ਵਾਲੀ ਪ੍ਰਾਈਵੇਟ ਸਕੂਲ ਅਧਿਆਪਕਾ ਵੱਲੋਂ ਲੋਹੜੀ ਵਾਲੇ ਦਿਨ ਸੋਮਵਾਰ ਦੀ ਸਵੇਰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਅਧਿਆਪਕਾ ਵੱਲੋਂ ਇਹ ਕਦਮ ਮਾਨਸਿਕ ਤਣਾਅ ਕਾਰਨ ਚੁੱਕਿਆ ਦੱਸਿਆ ਜਾ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਧਿਆਪਕਾ ਅੰਜਲੀ ਚੰਮ ਸਕੂਲ ਸਮੇਂ ਤੋਂ ਪਹਿਲਾਂ ਬੱਚਿਆਂ ਨੂੰ ਟਿਊਸ਼ਨ ਪੜ੍ਹਾਉਣ ਦਾ ਕੰਮ ਵੀ ਕਰਦੀ ਸੀ। ਸੋਮਵਾਰ ਨੂੰ ਸਵੇਰੇ ਜਦੋਂ ਰੋਜ਼ਾਨਾ ਦੀ ਤਰ੍ਹਾਂ ਟਿਊਸ਼ਨ ਪੜ੍ਹਨ ਲਈ ਆਏ ਤਾਂ ਅੱਜ ਕਿਸੇ ਨੇ ਘਰ ਦਾ ਮੁੱਖ ਦਰਵਾਜ਼ਾ ਨਹੀਂ ਖੋਲ੍ਹਿਆ। ਬੱਚੇ ਜਦੋਂ ਦਰਵਾਜ਼ਾ ਖੜਕਾਉਣ ਲੱਗੇ ਤਾਂ ਅੰਜਲੀ ਚੰਮ ਦੇ ਪਤੀ ਧਰਮਿੰਦਰ ਨੇ ਉੱਠ ਕੇ ਦੇਖਿਆ ਤਾਂ ਅੰਜਲੀ ਦੀ ਲਾਸ਼ ਫਰਸ਼ ’ਤੇ ਖ਼ੂਨ ਨਾਲ ਲੱਥਪੱਥ ਪਈ ਸੀ। ਮੌਕੇ ’ਤੇ ਪਹੁੰਚੇ ਇੰਸਪੈਕਟਰ ਪਵਨਦੀਪ ਸਿੰਘ ਤੇ ਹੋਰ ਅਧਿਕਾਰੀਆਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


Comments Off on ਸਕੂਲ ਅਧਿਆਪਕਾ ਨੇ ਖੁਦ ਨੂੰ ਗੋਲੀ ਮਾਰੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.