ਕਰੋਨਾਵਾਇਰਸ ਦੀ ਥਾਂ ਭੁੱਖਮਰੀ ਨੇ ਡਰਾਏ ਦਿਹਾੜੀਦਾਰ ਮਜ਼ਦੂਰ !    ਜਦੋਂ ਤੱਕ ਕਰੋਨਾ ਦਾ ਪ੍ਰਕੋਪ, ਸਾਡੇ ਘਰ ਆਉਣ ’ਤੇ ਰੋਕ !    ਏਮਸ ਵੱਲੋਂ ਹੈਲਥ ਕੇਅਰ ਵਰਕਰਾਂ ਲਈ ਕੋਵਿਡ-19 ਦਸਤਾਵੇਜ਼ ਜਾਰੀ !    ਫ਼ੌਜੀਆਂ ਵੱਲੋਂ ਇਕ ਦਿਨ ਦੀ ਤਨਖਾਹ ਦਾਨ ਵਿੱਚ ਦੇਣ ਦਾ ਐਲਾਨ !    ਅਫ਼ਵਾਹਾਂ ਤੇ ਲੌਕਡਾਊਨ ਨੇ ਠੁੰਗਗਿਆ ਪੋਲਟਰੀ ਕਾਰੋਬਾਰ !    ਪਾਕਿਸਤਾਨ ’ਚ ਕਰੋਨਾਵਾਇਰਸ ਕੇਸਾਂ ਦੀ ਗਿਣਤੀ 1526 ਹੋਈ !    ਨੈਤਿਕ ਕਦਰਾਂ ਹੀ ਕੰਨਿਆ ਪੂਜਾ !    ਬਹਾਵਲਪੁਰ: ਖ਼ੂਬਸੂਰਤ ਅਤੀਤ, ਬਦਸੂਰਤ ਵਰਤਮਾਨ... !    ਅਖ਼ਬਾਰ ਆ ਨਹੀਂ ਰਹੀ, ਤੁਸੀਂ ਵੀ ਖ਼ਬਰਾਂ ਪੜ੍ਹਨੀਆਂ ਬੰਦ ਕਰ ਦਿਓ !    ਸ਼ਾਹੀਨ ਬਾਗ਼ ਵਿੱਚ ਦੁਕਾਨ ਨੂੰ ਅੱਗ ਲੱਗੀ !    

ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ

Posted On January - 21 - 2020

ਨਵੀਂ ਦਿੱਲੀ, 20 ਜਨਵਰੀ
ਸੁਪਰੀਮ ਕੋਰਟ ਨੇ ਅੱਜ ਮਹਿਲਾਵਾਂ ਤੇ ਬੱਚਿਆਂ ਖ਼ਿਲਾਫ਼ ਅਪਰਾਧਾਂ ਦੇ ਵੱਖ-ਵੱਖ ਪਹਿਲੂਆਂ ਬਾਰੇ ਜਸਟਿਸ ਜੇ.ਐੱਸ. ਵਰਮਾ ਕਮੇਟੀ ਦੀ ਰਿਪੋਰਟ ਲਾਗੂ ਕਰਨ ਦੀ ਮੰਗ ਸਬੰਧੀ ਕਾਨੂੰਨ ਦੇ ਵਿਦਿਆਰਥੀ ਵਲੋਂ ਦਾਇਰ ਕੀਤੀ ਪਟੀਸ਼ਨ ’ਤੇ ਕੇਂਦਰ ਸਰਕਾਰ ਕੋਲੋਂ ਜਵਾਬ ਮੰਗਿਆ ਹੈ। ਬੈਂਚ ਨੇ ਗ੍ਰਹਿ ਮੰਤਰਾਲੇ, ਮਨੁੱਖੀ ਸਰੋਤ ਵਿਕਾਸ ਮੰਤਰਾਲੇ, ਕਾਨੂੰਨ ਮੰਤਰਾਲੇ ਅਤੇ ਹੋਰਾਂ ਨੂੰ ਪਟੀਸ਼ਨ ਨਾਲ ਜੋੜਦਿਆਂ ਇਸੇ ਮੁੱਦੇ ’ਤੇ ਵੱਖਰੇ ਮਾਮਲੇ ਸਬੰਧੀ ਨੋਟਿਸ ਜਾਰੀ ਕੀਤੇ ਹਨ।
-ਪੀਟੀਆਈ


Comments Off on ਸੁਪਰੀਮ ਕੋਰਟ ਵਲੋਂ ਜਸਟਿਸ ਵਰਮਾ ਕਮੇਟੀ ਦੀ ਰਿਪੋਰਟ ਬਾਰੇ ਕੇਂਦਰ ਨੂੰ ਨੋਟਿਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.