ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਸੜਕ ਹਾਦਸੇ ’ਚ ਐਕਟਿਵਾ ਚਾਲਕ ਹਲਾਕ

Posted On January - 13 - 2020

ਪੱਤਰ ਪ੍ਰੇਰਕ
ਮੋਰਿੰਡਾ, 12 ਜਨਵਰੀ
ਪਿੰਡ ਕਲਹੇੜੀ ਨੇੜੇ ਮੋਟਰਸਾਈਕਲ ਅਤੇ ਐਕਟਿਵਾ ਵਿਚਕਾਰ ਹੋਈ ਟੱਕਰ ’ਚ ਐਕਟਿਵਾ ਚਾਲਕ ਦੀ ਮੌਤ ਹੋ ਗਈ। ਐੱਸਐੱਚਓ ਸੁਨੀਲ ਕੁਮਾਰ ਨੇ ਦੱਸਿਆ ਕਿ ਦਲਵਿੰਦਰ ਸਿੰਘ (38) ਵਾਸੀ ਪਿੰਡ ਪਥਰੇੜੀ ਜੱਟਾਂ ਪਿੰਡ ਕਲਹੇੜੀ ਲਾਗੇ ਹਾਦਸੇ ਦਾ ਸ਼ਿਕਾਰ ਹੋ ਗਿਆ, ਜਿਸ ਵਿੱਚ ਉਸ ਦੀ ਮੌਤ ਹੋ ਗਈ। ਪੁਲੀਸ ਨੇ ਮੋਟਰਸਾਈਕਲ ਚਾਲਕ ਵਿਰੁੱਧ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 


Comments Off on ਸੜਕ ਹਾਦਸੇ ’ਚ ਐਕਟਿਵਾ ਚਾਲਕ ਹਲਾਕ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.