ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਅਕਾਲ ’ਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੀਐੱਸਆਈਆਰ ਨੈੱਟ ਪ੍ਰੀਖਿਆ ਪਾਸ

Posted On February - 18 - 2020

ਚੰਡੀਗੜ੍ਹ: ਅਕਾਲ ਯੂਨੀਵਰਸਿਟੀ, ਤਲਵੰਡੀ ਸਾਬੋ ਦੇ ਵਿਦਿਆਰਥੀਆਂ ਨੇ ਕਾਊਂਸਿਲ ਆਫ਼ ਸਾਇੰਟੀਫ਼ਿਕ ਐਂਡ ਇੰਡਸਟਰੀਅਲ ਰਿਸਰਚ (ਸੀਐੱਸਆਈਆਰ-ਨੈੱਟ) ਪ੍ਰੀਖਿਆ ਪਾਸ ਕਰ ਲਈ ਹੈ। ਪ੍ਰੀਖਿਆ ਦੇ ਨਤੀਜੇ ਹਾਲ ਹੀ ਵਿਚ ਐਲਾਨੇ ਗਏ ਹਨ। ਜ਼ੁਆਲੋਜੀ ਵਿਭਾਗ ਦੀ ਸਿਮਰਨਜੀਤ ਕੌਰ, ਇਸੇ ਵਿਭਾਗ ਦੀ ਜਸਪ੍ਰੀਤ ਕੌਰ ਤੇ ਬੌਟਨੀ ਵਿਸ਼ੇ ਵਿਚ ਕੁਲਵਿੰਦਰ ਸਿੰਘ ਨੇ ਪ੍ਰੀਖਿਆ ਪਾਸ ਕੀਤੀ ਹੈ। ਉਪ ਕੁਲਪਤੀ ਪ੍ਰੋ. ਗੁਰਮੇਲ ਸਿੰਘ ਨੇ ਵਿਦਿਆਰਥੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਵਿਦਿਆਰਥੀ ਦੂਜਿਆਂ ਲਈ ਪ੍ਰੇਰਣਾ ਸਰੋਤ ਬਣੇ ਹਨ। -ਟਨਸ


Comments Off on ਅਕਾਲ ’ਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਸੀਐੱਸਆਈਆਰ ਨੈੱਟ ਪ੍ਰੀਖਿਆ ਪਾਸ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.