ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਕਰੋਨਾ ਵਾਇਰਸ ਤੇ ਸਮਾਜ: ਖ਼ਤਰਿਆਂ ਨਾਲ ਭਰਿਆ ਸਮਾਂ !    ਨੌਜਵਾਨ ਵਿਦਿਆਰਥੀਆਂ ਲਈ ਸਕਾਊਟਿੰਗ ਵਿਚ ਕਰੀਅਰ ਮੌਕੇ !    ਰਾਸ਼ਨ ਨਾ ਮਿਲਣ ਤੋਂ ਦੁਖੀ ਨੌਜਵਾਨ ਨੇ ਕੀਤੀ ਖੁਦਕੁਸ਼ੀ !    ਅਫ਼ਗਾਨਿਸਤਾਨ ਸਰਕਾਰ ਵੱਲੋਂ ਤਾਲਿਬਾਨ ਨਾਲ ਗੱਲਬਾਤ !    ਬੈਂਕਾਂ ਦਾ ਰਲੇਵਾਂ ਭਾਰਤੀ ਬੈਂਕਿੰਗ ਖੇਤਰ ਲਈ ਨਵੀਂ ਸਵੇਰ ਕਰਾਰ !    ਕਣਕ ਦੀ ਖ਼ਰੀਦ ਲਈ 26064.31 ਕਰੋੜ ਦੀ ਸੀਸੀਐੱਲ ਮੰਗੀ !    ਸੈਕਟਰ-35 ਵਾਸੀ ਕਰੋਨਾ ਪਾਜ਼ੇਟਿਵ !    ਕਰਫਿਊ: ਘਰਾਂ ’ਚ ਝਾਟਮ-ਝੀਟੀ !    ਬੇਅਦਬੀ ਮਾਮਲਾ: ਕਰਫਿਊ ਕਾਰਨ ਸੁਣਵਾਈ ਟਲੀ !    

ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ

Posted On February - 18 - 2020

ਲਖ਼ਨਊ: ਉੱਤਰ ਪ੍ਰਦੇਸ਼ ਵਿਧਾਨ ਸਭਾ ਵਿਚ ਅੱਜ ਪ੍ਰਸ਼ਨ ਕਾਲ ਦੌਰਾਨ ਸਮਾਜਵਾਦੀ ਪਾਰਟੀ ਮੈਂਬਰਾਂ ਦੇ ਰੌਲੇ-ਰੱਪੇ ਕਾਰਨ ਦੋਵਾਂ ਸਦਨਾਂ ਦੀ ਕਾਰਵਾਈ ਮੁਲਤਵੀ ਕਰਨੀ ਪਈ। ‘ਸਪਾ’ ਮੈਂਬਰ ਪਾਰਟੀ ਮੁਖੀ ਅਖ਼ਿਲੇਸ਼ ਯਾਦਵ ਨੂੰ ਮਿਲੀ ਕਥਿਤ ਜਾਨ ਤੋਂ ਮਾਰਨ ਦੀ ਧਮਕੀ ਦਾ ਮੁੱਦਾ ਉਠਾ ਰਹੇ ਸਨ। ਸਮਾਜਵਾਦੀ ਪਾਰਟੀ ਦੇ ਮੈਂਬਰਾਂ ਦੀ ਨਾਅਰੇਬਾਜ਼ੀ ਕਾਰਨ ਪਹਿਲਾਂ ਕਾਰਵਾਈ ਕਰੀਬ 30 ਮਿੰਟ ਲਈ ਮੁਲਤਵੀ ਕੀਤੀ ਗਈ ਤੇ ਮਗਰੋਂ ਇਸ ਨੂੰ ਪੂਰੇ ਦਿਨ ਲਈ ਵਧਾ ਦਿੱਤਾ ਗਿਆ। ਵਿਧਾਨ ਸਭਾ ਤੇ ਪ੍ਰੀਸ਼ਦ ਦੋਵੇਂ ਜਗ੍ਹਾ ਇਸ ਮੁੱਦੇ ’ਤੇ ਰੌਲਾ-ਰੱਪਾ ਪਿਆ। -ਪੀਟੀਆਈ

 


Comments Off on ਅਖ਼ਿਲੇਸ਼ ਨੂੰ ਖ਼ਤਰਾ: ‘ਸਪਾ’ ਮੈਂਬਰਾਂ ਵੱਲੋਂ ਵਿਧਾਨ ਸਭਾ ’ਚ ਹੰਗਾਮਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.