ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਆਰੀਅਨਜ਼ ਗਰੁੱਪ ਵੱਲੋਂ ਵਜ਼ੀਫ਼ਾ ਸਕੀਮਾਂ ਦਾ ਐਲਾਨ

Posted On February - 18 - 2020

ਮੁਹਾਲੀ: ਆਰੀਅਨਜ਼ ਗਰੁੱਪ ਆਫ਼ ਕਾਲਜਿਜ਼ (ਰਾਜਪੁਰਾ) ਨੇ ਬੈਚ 2020-21 ਦੇ 14ਵੇਂ ਅਕਾਦਮਿਕ ਸੈਸ਼ਨ ਦੇ ਲਈ 100 ਵੱਖ-ਵੱਖ ਵਜ਼ੀਫ਼ਿਆਂ ਦਾ ਐਲਾਨ ਕੀਤਾ ਹੈ। ਚਾਹਵਾਨ ਵਿਦਿਆਰਥੀ ਟੌਲ ਫਰੀ ਹੈਲਪਲਾਈਨ ਨੰਬਰ 1800-123-3633 ’ਤੇ ਮਿਸਡ ਕਾਲ ਦੇ ਸਕਦੇ ਹਨ ਜਾਂ ਆਰੀਅਨਜ਼ ਦੀ ਵੈੱਬਸਾਈਟ ਉਤੇ ਜਾਣਕਾਰੀ ਹਾਸਲ ਕਰ ਸਕਦੇ ਹਨ।
ਗਰੁੱਪ ਦੇ ਚੇਅਰਮੈਨ ਅੰਸ਼ੂ ਕਟਾਰੀਆ ਨੇ ਦੱਸਿਆ ਕਿ ਇਹ ਸਕੀਮ 10ਵੀਂ, 11ਵੀਂ ਤੇ ਗ੍ਰੈਜੂਏਸ਼ਨ ਦੇ ਵਿਦਿਆਰਥੀਆਂ ਲਈ ਹੈ ਜੋ ਅੱਗੇ ਪੇਸ਼ੇਵਰ ਕੋਰਸਾਂ ਬੀ.ਟੈੱਕ, ਐੱਮਬੀਏ, ਐਲਐਲਬੀ, ਬੀਬੀਏ, ਬੀਸੀਏ ਜਾਂ ਨਰਸਿੰਗ ਤੇ ਖੇਤੀਬਾੜੀ ਨਾਲ ਜੁੜੇ ਕੋਰਸਾਂ ਵਿਚ ਦਾਖ਼ਲਾ ਲੈਣਾ ਚਾਹੁੰਦੇ ਹਨ। -ਟਨਸ


Comments Off on ਆਰੀਅਨਜ਼ ਗਰੁੱਪ ਵੱਲੋਂ ਵਜ਼ੀਫ਼ਾ ਸਕੀਮਾਂ ਦਾ ਐਲਾਨ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.