ਪੋਸਟ-ਮੈਟਰਿਕ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਪੱਛੜਿਆ ਪੰਜਾਬ !    ਬੱਬਰ ਅਕਾਲੀ ਲਹਿਰ ਦਾ ਸਿਰਜਕ ਕਿਸ਼ਨ ਸਿੰਘ ਗੜਗੱਜ !    ਮਰਦੇ ਦਮ ਤੱਕ ਆਜ਼ਾਦ ਰਹਿਣ ਵਾਲਾ ਚੰਦਰ ਸ਼ੇਖਰ !    ਕਾਰਸੇਵਾ: ਖਡੂਰ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਵਿਕਾਸ ਕਾਰਜਾਂ ਨੂੰ ਦੇਣ !    ਆਰਫ਼ ਕਾ ਸੁਣ ਵਾਜਾ ਰੇ !    ਪੰਜਾਬ ’ਚ ਮਾਫ਼ੀਆ ਅੱਜ ਵੀ ਸਰਗਰਮ !    ਦਿ ਟ੍ਰਿਬਿਊਨ ਐਂਪਲਾਈਜ਼ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਸਿਰੇ ਚੜ੍ਹੀ !    ਕੈਪਟਨ ਦੇ ਓਐੱਸਡੀ ਨੇ ਲੁਧਿਆਣਾ ਦੱਖਣੀ ਤੋਂ ਖਿੱਚੀ ਚੋਣਾਂ ਦੀ ਤਿਆਰੀ !    ਅੱਠਵੀਂ ਦੇ ਪ੍ਰੀਖਿਆ ਕੇਂਦਰ ਬਣੇ ਦੂਰ, ਪਾੜਿ੍ਹਆਂ ਦਾ ਕੀ ਕਸੂਰ !    ਸੁਪਰੀਮ ਕੋਰਟ ਦੇ 6 ਜੱਜਾਂ ਨੂੰ ਸਵਾਈਨ ਫਲੂ !    

ਊਧਵ ਨੇ ਗੱਠਜੋੜ ਦੇ ਤਰਜਮਾਨਾਂ ਨੂੰ ਤਾਲਮੇਲ ਬਣਾਉਣ ਲਈ ਕਿਹਾ

Posted On February - 15 - 2020

ਮੁੰਬਈ: ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਹੁਕਮਰਾਨ ਗੱਠਜੋੜ ਦੀਆਂ ਤਿੰਨੋਂ ਪਾਰਟੀਆਂ ਦੇ ਤਰਜਮਾਨਾਂ ਨੂੰ ਤਾਲਮੇਲ ਬਣਾ ਕੇ ਚਲਣ ਲਈ ਕਿਹਾ ਹੈ ਤਾਂ ਜੋ ਸਰਕਾਰ ਦੀਆਂ ਨੀਤੀਆਂ ਅਤੇ ਯੋਜਨਾਵਾਂ ਨਾਲ ਸਬੰਧਤ ਸਹੀ ਜਾਣਕਾਰੀ ਦਾ ਪਾਸਾਰ ਹੋ ਸਕੇ। ਸ੍ਰੀ ਠਾਕਰੇ ਨੇ ਸ਼ਿਵ ਸੈਨਾ, ਐੱਨਸੀਪੀ ਅਤੇ ਕਾਂਗਰਸ ਦੇ ਤਰਜਮਾਨਾਂ ਨਾਲ ਬੈਠਕ ਕੀਤੀ। ਉਨ੍ਹਾਂ ਕਿਹਾ ਕਿ ਤਿੰਨੋਂ ਪਾਰਟੀਆਂ ਦੀ ਵਿਚਾਰਧਾਰਾ ਭਾਵੇਂ ਵੱਖ ਵੱਖ ਹੈ ਪਰ ਮਹਾ ਵਿਕਾਸ ਅਗਾੜੀ ਦੇ ਭਾਈਵਾਲ ਹੋਣ ਕਰਕੇ ਤਿੰਨੋਂ ਪਾਰਟੀਆਂ ਦੇ ਤਰਜਮਾਨਾਂ ਨੂੰ ਤਾਲਮੇਲ ਬਣਾ ਕੇ ਚੱਲਣਾ ਚਾਹੀਦਾ ਹੈ। ਇਸ ਮੌਕੇ ਪੀਡਬਲਿਊ ਮੰਤਰੀ ਅਸ਼ੋਕ ਚਵਾਨ, ਸ਼ਿਵ ਸੈਨਾ ਸੰਸਦ ਮੈਂਬਰ ਅਨਿਲ ਦੇਸਾਈ ਅਤੇ ਅਰਵਿੰਦ ਸਾਵੰਤ ਵੀ ਹਾਜ਼ਰ ਸਨ। -ਪੀਟੀਆਈ


Comments Off on ਊਧਵ ਨੇ ਗੱਠਜੋੜ ਦੇ ਤਰਜਮਾਨਾਂ ਨੂੰ ਤਾਲਮੇਲ ਬਣਾਉਣ ਲਈ ਕਿਹਾ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.