ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਕਜਾਰੀਆ ਸੈਨੇਟਰੀ ਵੇਅਰ ਵੱਲੋਂ ਪ੍ਰਦਰਸ਼ਨੀ

Posted On February - 18 - 2020

ਚੰਡੀਗੜ੍ਹ: ਕਜਾਰੀਆ ਸੈਨੇਟਰੀ ਵੇਅਰ ਐੱਮਐਨਸੀ ਨੇ ਯੋਲ ਕੈਂਟ, ਕਾਂਗੜਾ (ਹਿਮਾਚਲ ਪ੍ਰਦੇਸ਼) ਵਿਚ ਕੰਪਨੀ ਵੱਲੋਂ ਤਿਆਰ ਸੈਨੇਟਰੀ ਵਸਤਾਂ ਦੀ ਪ੍ਰਦਰਸ਼ਨੀ ਲਾਈ। ਇਸ ਮੌਕੇ ਕੰਪਨੀ ਦੇ ਖੇਤਰੀ ਮੈਨੇਜਰ ਮਨੋਹਰ ਲਾਲ ਸ਼ਰਮਾ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਕੰਪਨੀ ਇਲਾਕੇ ਵਿਚ 10 ਸ਼ੋਅਰੂਮ ਖੋਲ੍ਹੇਗੀ ਤਾਂ ਕਿ ਗਾਹਕਾਂ ਨੂੰ ਉੱਚ ਗੁਣਵੱਤਾ ਵਾਲੇ ਸੈਨੇਟਰੀ ਪ੍ਰੋਡਕਟ ਮਿਲ ਸਕਣ। -ਟਨਸ

 


Comments Off on ਕਜਾਰੀਆ ਸੈਨੇਟਰੀ ਵੇਅਰ ਵੱਲੋਂ ਪ੍ਰਦਰਸ਼ਨੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.