ਭਾਰਤੀ ਮੂਲ ਦੇ ਸਰਜਨ ਦੀ ਕਰੋਨਾ ਵਾਇਰਸ ਕਾਰਨ ਮੌਤ !    ਸਰਬ-ਪਾਰਟੀ ਮੀਟਿੰਗ ਸੱਦਣ ਲਈ ਨਾ ਸਮਾਂ ਅਤੇ ਨਾ ਹੀ ਲੋੜ: ਕੈਪਟਨ !    ਪੰਚਾਇਤੀ ਜ਼ਮੀਨਾਂ ਦੀ ਬੋਲੀ ਸਬੰਧੀ ਪ੍ਰੋਗਰਾਮ ਉਲੀਕਣ ਦੀ ਹਦਾਇਤ !    ਵਿਸਾਖੀ ਮੌਕੇ ਧਾਰਮਿਕ ਮੁਕਾਬਲਿਆਂ ਦਾ ਐਲਾਨ !    ਬੱਬਰ ਅਕਾਲੀ ਲਹਿਰ: ਇਤਿਹਾਸਕ ਅਤੇ ਵਿਚਾਰਧਾਰਕ ਸੰਘਰਸ਼ !    ਗੌਰਵ ਦਾ ਪ੍ਰਤੀਕ ਖਾਲਸਾ ਸਾਜਨਾ ਦਿਵਸ !    1699 ਦੀ ਇਤਿਹਾਸਕ ਵਿਸਾਖੀ !    ਮੈਡੀਕਲ ਸਟੋਰ ਤੇ ਲੈਬਾਰਟਰੀਆਂ 10 ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦੇ ਹੁਕਮ !    ਸਪੁਰਦਗੀ ਨਾ ਲੈਣ ’ਤੇ ਪੁਲੀਸ ਕਰੇਗੀ ਸਸਕਾਰ !    ਆੜ੍ਹਤੀਆਂ ਵੱਲੋਂ ਸਬਜ਼ੀ ਦੇ ਬਾਈਕਾਟ ਦਾ ਐਲਾਨ !    

ਕਰਜ਼ਈ ਕਿਸਾਨ ਵਲੋਂ ਖੁਦਕੁਸ਼ੀ

Posted On February - 18 - 2020

ਬੀਰਬਲ ਰਿਸ਼ੀ
ਸ਼ੇਰਪੁਰ, 17 ਫਰਵਰੀ
ਨੇੜਲੇ ਪਿੰਡ ਕਾਲਾਬੂਲਾ ਦੇ ਕਰਜ਼ਈ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਖੁਦੁਕਸ਼ੀ ਕਰ ਲਈ। ਜਾਣਕਾਰੀ ਅਨੁਸਾਰ ਪਿੰਡ ਕਾਲਾਬੂਲਾ ਦੇ ਕਿਸਾਨ ਦਰਸ਼ਨ ਸਿੰਘ ਕੋਲ 9 ਕੁ ਵਿੱਘੇ ਜ਼ਮੀਨ ਸੀ। ਉਸ ਨੇ ਦੋ ਵੱਖ-ਵੱਖ ਬੈਂਕਾਂ ਤੋਂ ਖੇਤੀ ਲਈ ਲਿਮਿਟ ’ਤੇ ਕਰਜ਼ੇ ਤੋਂ ਇਲਾਵਾ ਆੜ੍ਹਤੀਏ ਤੇ ਹੋਰ ਲੋਕਾਂ ਤੋਂ ਕਰੀਬ ਪੰਜ-ਛੇ ਲੱਖ ਰੁਪਏ ਕਰਜ਼ਾ ਲਿਆ ਸੀ। ਪੁਲੀਸ ਨੇ ਧਾਰਾ 174 ਦੀ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।


Comments Off on ਕਰਜ਼ਈ ਕਿਸਾਨ ਵਲੋਂ ਖੁਦਕੁਸ਼ੀ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.