ਮੁਕਾਬਲੇ ਵਿੱਚ ਜੈਸ਼-ਏ-ਮੁਹੰਮਦ ਦਾ ਕਮਾਂਡਰ ਹਲਾਕ !    ਨੌਜਵਾਨ ਸੋਚ : ਵਿਦਿਆਰਥੀ ਸਿਆਸਤ ਦਾ ਉਭਾਰ !    ਤੁਰਕੀ ਬੰਬ ਹਮਲੇ ’ਚ ਪੰਜ ਹਲਾਕ !    ਵਿਹਲੇ ਸਮੇਂ ਕਿਤਾਬਾਂ ਪੜ੍ਹਨਾ ਉੱਤਮ ਰੁਝੇਵਾਂ !    ਪੁਣੇ ’ਚ ਅੱਠ ਦੀ ਮੌਤ, ਮ੍ਰਿਤਕਾਂ ਦੀ ਗਿਣਤੀ 16 ਹੋਈ !    ਵਿਦਿਆਰਥੀਆਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਜ਼ਰੂਰੀ !    ਕਰੋਨਾ ਬਨਾਮ ਸਾਡਾ ਨਿੱਘਰ ਰਿਹਾ ਸਮਾਜਿਕ ਢਾਂਚਾ !    ਸੁਲਤਾਨਪੁਰ ਲੋਧੀ ਹਸਪਤਾਲ ’ਚੋਂ ਸਰਕਾਰ ਨੇ ਵੈਂਟੀਲੇਟਰ ‘ਚੁੱਕੇ’ !    ਜਹਾਂਗੀਰ ਵਾਸੀਆਂ ਦੀ ਪਹਿਲਕਦਮੀ: ਆਪਣਿਆਂ ਵੱਲੋਂ ਨਕਾਰਿਆਂ ਦੀ ਅਰਥੀ ਨੂੰ ਦੇਣਗੇ ਮੋਢਾ !    ਪਰਵਾਸੀ ਔਰਤ ਦੇ ਸਸਕਾਰ ਲਈ ਸ਼ਮਸ਼ਾਨ ਦੇ ਬੂਹੇ ਕੀਤੇ ਬੰਦ !    

ਖੇਲੋ ਇੰਡੀਆ: ਉਤਕਰਸ਼ ਤੇ ਪ੍ਰਿਯੰਕਾ ਨੂੰ ਸੋਨ ਤਗ਼ਮੇ

Posted On February - 27 - 2020

ਭੁਬਨੇਸ਼ਵਰ: ਉਤਕਰਸ਼ ਦੀਕਸ਼ਿਤ ਅਤੇ ਪ੍ਰਿਯੰਕਾ ਠਾਕਰਾਨ ਨੇ ਅੱਜ ਇੱਥੇ ਖੇਲੋ ਇੰਡੀਆ ਯੂਨੀਵਰਸਿਟੀ ਖੇਡ-2020 ਵਿੱਚ ਪੁਰਸ਼ ਅਤੇ ਮਹਿਲਾ ਰਿਕਰਵ ਤੀਰਅੰਦਾਜ਼ੀ ਦਾ ਸੋਨ ਤਗ਼ਮਾ ਜਿੱਤਿਆ। ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਤਕਰਸ਼ ਨੇ ਕਲਿੰਗਾ ਇੰਸਟੀਚਿਊਟ ਆਫ ਇੰਡਸਟਰੀਅਲ ਟੈਕਨੋਲੋਜੀ ਦੇ ਰਣਜੀਤ ਨਾਈਕ ਖ਼ਿਲਾਫ਼ ਜਿੱਤ ਦਰਜ ਕਰਕੇ ਸੋਨ ਤਗ਼ਮਾ ਆਪਣੇ ਨਾਮ ਕੀਤਾ। ਰੋਹਤਕ ਦੇ ਮਹਾਂਰਿਸ਼ੀ ਦਿਆਨੰਦ ਯੂਨੀਵਰਸਿਟੀ ਦੀ ਪ੍ਰਿਯੰਕਾ ਨੇ ਮੁਕਾਬਲਾ ਬਰਾਬਰ ਰਹਿਣ ਮਗਰੋਂ ਇੱਕ ਤੀਰ ਦੇ ਸ਼ੂਟਆਫ਼ ਵਿੱਚ ਚੰਡੀਗੜ੍ਹ ਦੇ ਪੰਜਾਬ ਯੂਨੀਵਰਸਿਟੀ ਦੀ ਪ੍ਰਾਰਥਨਾ ਸੋਲੰਕੀ ਨੂੰ ਪਛਾੜਿਆ। ਪੰਜਾਬ ਯੂਨੀਵਰਸਿਟੀ ਨੇ ਅੱਠ ਸੋਨੇ ਤਗ਼ਮੇ ਸਣੇ ਕੁੱਲ 24 ਤਗ਼ਮੇ ਹਾਸਲ ਕੀਤੇ ਹਨ। -ਪੀਟੀਆਈ


Comments Off on ਖੇਲੋ ਇੰਡੀਆ: ਉਤਕਰਸ਼ ਤੇ ਪ੍ਰਿਯੰਕਾ ਨੂੰ ਸੋਨ ਤਗ਼ਮੇ
1 Star2 Stars3 Stars4 Stars5 Stars (No Ratings Yet)
Loading...
Both comments and pings are currently closed.

Comments are closed.

Manav Mangal Smart School
Available on Android app iOS app
Powered by : Mediology Software Pvt Ltd.